Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

May 07, 2024 11:01 PM
Manpreet Singh khalra

ਭਿੱਖੀਵਿੰਡ : ਪੱਤਰਕਾਰ ਚਾਨਣ ਸਿੰਘ ਮਾੜੀਮੇਘਾ ਅਤੇ ਉਹਨਾਂ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋੰ ਉਹਨਾ ਦੇ ਸਤਿਕਾਰਯੋਗ ਪਿਤਾ ਸ੍ ਦੇਸ਼ਾ ਸਿੰਘ ਸੰਧੂ 6 ਮਈ ਦਿਨ ਸੋਮਵਾਰ ਨੂੰ ਪ੍ਰਮਾਤਮਾ ਵੱਲੋ ਦਿੱਤੀ ਹੋਈ ਸਵਾਂਸਾ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾ ਵਿੱਚ ਜਾ ਬਿਰਾਜੇ। ਉਹਨਾ ਦਾ ਅੰਤਿਮ ਸੰਸਕਾਰ ਪਿੰਡ ਮਾੜੀਮੇਘਾ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ ਵਿੱਚ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ,ਵਾਈਸ ਪੰਜਾਬ ਪ੍ਰਧਾਨ ਪੱਤਰਕਾਰ ਸਵਿੰਦਰ ਸਿੰਘ ਬਲੇਹਰ, ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਸਮਰਾ,ਤਹਿਸੀਲ ਪ੍ਰਧਾਨ ਸਰਬਜੀਤ ਸਿੰਘ ਛੀਨਾ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੈੰਡੀ,ਬਲਾਕ ਪ੍ਰਧਾਨ ਝਬਾਲ ਮਨਜੀਤ ਸਿੰਘ,ਮਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਝਬਾਲ,ਸੀਨੀਅਰ ਮੀਤ ਪ੍ਰਧਾਨ ਦਿਆਲਪੁਰਾ ਬਲਵੀਰ ਸਿੰਘ ਖਾਲਸਾ,ਬਲਾਕ ਪ੍ਰਧਾਨ ਭਿੱਖੀਵਿੰਡ ਸੁਰਜੀਤ ਕੁਮਾਰ ਬੌਬੀ,ਸਕੱਤਰ ਅਮਰਗੌਰ ਸਿੰਘ,ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਉੱਪਲ,ਸਕੱਤਰ ਵਿੱਕੀ ਮਹਿਤਾ,ਸਰਕਲ ਪ੍ਰਧਾਨ ਖਾਲੜਾ ਜਗਤਾਰ ਸਿੰਘ ਖਾਲੜਾ,ਜਨਰਲ ਸਕੱਤਰ ਸੁਰਿੰਦਰ ਕੁਮਾਰ ਨੀਟੂ,ਮੀਤ ਪ੍ਰਧਾਨ ਦਾਰਾ ਸਿੰਘ ਡੱਲ,ਬਲਾਕ ਪ੍ਰਧਾਨ ਪੱਟੀ ਹੈਪੀ ਸਭਰਾ,ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ, ਦੁੱਬਲੀ,ਜਗਜੀਤ ਸਿੰਘ ਡੱਲ ਬਲਾਕ ਪ੍ਰਧਾਨ ਵਲਟੋਹਾ,ਜਨਰਲ ਸੈਕਟਰੀ ਗੁਰਪਾਲ ਸਿੰਘ ਹੈਪੀ ਦਿੱਲੀ,ਮੀਤ ਪ੍ਰਧਾਨ ਗੁਰਬੀਰ ਸਿੰਘ ਗੰਡੀਵਿੰਡ,ਸੀਨੀਅਰ ਮੀਤ ਪ੍ਰਧਾਨ ਖਾਲੜਾ ਰਾਜੇਸ਼ ਕੁਮਾਰ ਸ਼ਰਮਾ,ਮੀਤ ਪ੍ਰਧਾਨ ਅਮਨ ਸ਼ਰਮਾ ਖਾਲੜਾ,ਸੀਨੀਅਰ ਮੀਤ ਪ੍ਰਧਾਨ ਝਬਾਲ ਨਰਿੰਦਰ ਸਿੰਘ,ਖਜਾਨਚੀ ਮਨਜੀਤ ਸਿੰਘ ਪੱਟੀ,ਜਨਰਲ ਸਕੱਤਰ ਰਣਜੀਤ ਕੁਮਾਰ ਬੱਬੂ,ਸਰਕਲ ਪ੍ਰਧਾਨ ਦਿਆਲਪੁਰਾ ਸੁਖਬੀਰ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ