Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Chandigarh

ਨਵਜੋਤ ਸਿੱਧੂ ਵਿਰੁਧ ਰਿਪੋਰਟ ਤਿਆਰ, ਭੇਜੀ ਜਾਵੇਗੀ ਹਰੀਸ਼ ਰਾਵਤ ਨੂੰ

May 05, 2021 09:46 AM
SehajTimes

ਚੰਡੀਗੜ੍ਹ : ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਪਾਰਟੀ ਉੱਤੇ ਚੁੱਕੇ ਸਵਾਲਾਂ ਕਾਰਨ ਪੰਜਾਬ ਦੇ ਕਈ ਨੇਤਾ ਨਰਾਜ ਹਨ ਅਤੇ ਇਸ ਲਈ CM ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿੱਧੂ ਵਿਰੁਧ ਕਾਰਵਾਈ ਨੂੰ ਲੈ ਕੇ ਦਬਾਅ ਬਣਾ ਰਹੇ ਹਨ । ਇਸਨੂੰ ਲੈ ਕੇ ਵਿਧਾਇਕਾਂ ਅਤੇ ਮੰਤਰੀਆਂ ਦੀ ਬੈਠਕਾਂ ਦਾ ਦੌਰ ਜਾਰੀ ਹੈ । ਪਾਰਟੀ ਆਗੂਆਂ ਦਾ ਕਹਿਣਾ ਹੈ ਵਿਧਾਨ ਸਭਾ ਚੋਣ ਵਿੱਚ ਸਿੱਧੂ ਦੀ ਬਿਆਨਬਾਜ਼ੀ ਨਾਲ ਨੁਕਸਾਨ ਝਲਨਾ ਪੈ ਸਕਦਾ ਹੈ ਇਸ ਲਈ ਸਿੱਧੂ ਵਿਰੁਧ ਕਾਰਵਾਈ ਲਈ ਸਰਕਾਰ ਨੂੰ ਛੇਤੀ ਹੀ ਕੋਈ ਫ਼ੈਸਲਾ ਲੈਣਾ ਚਾਹੀਦਾ ਹੈ।
ਉੱਧਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਵਲੋਂ ਲਗਾਤਾਰ ਬਿਆਨਬਾਜ਼ੀ ਕਰਣਾ ਗਲਤ ਹੈ, ਸਿੱਧੂ ਦੀ ਬਿਆਨਬਾਜ਼ੀ ਦੀ ਹਾਈਕਮਾਨ ਨੂੰ ਜਾਣਕਾਰੀ ਹੈ, ਹੁਣ ਹਾਈਕਮਾਨ ਦੇ ਨਿਰਦੇਸ਼ ਅਨੁਸਾਰ ਹੀ ਅਗਲੀ ਕਾਰਵਾਈ ਹੋਵੇਗੀ । ਸਿੱਧੂ ਦੀ ਬਿਆਨਬਾਜ਼ੀ ਅਤੇ ਟਵੀਟਸ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ । ਰਿਪੋਰਟ ਛੇਤੀ ਪ੍ਰਦੇਸ਼ ਮਾਮਲੀਆਂ ਦੇ ਆਗੂ ਹਰੀਸ਼ ਰਾਵਤ ਨੂੰ ਭੇਜੀ ਜਾ ਰਹੀ ਹੈ । ਰਿਪੋਰਟ ਵਿੱਚ ਮੁੱਖ ਘਟਨਾਵਾਂ ਉੱਤੇ ਬਿਆਨਬਾਜ਼ੀ ਦੀ ਜਾਣਕਾਰੀ ਦਿੱਤੀ ਜਾਵੇਗੀ । ਰਿਪੋਰਟ ਵਿੱਚ ਕਰੀਬ 8 ਅਜਿਹੇ Point ਹਨ ਜਿਨ੍ਹਾਂ ਵਿੱਚ ਸਿੱਧੂ ਨੇ ਸਰਕਾਰ ਉੱਤੇ ਸਵਾਲ ਚੁੱਕੇ ਸਨ ।

Have something to say? Post your comment

 

More in Chandigarh

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

ਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂ

ਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ