Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ਹਰਿਆਣਾ ਵਿਚ ਸਿਖਲਾਈ ਪ੍ਰੋਗ੍ਰਾਮ ਸ਼ੁਰੂ

May 08, 2024 04:43 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਦਸਿਆ ਕਿ ਇੰਡੀਅਨ ਜੂਡੀਸ਼ੀਅਲ ਕੋਡ -2023, ਇੰਡੀਅਨ ਸਿਵਲ ਪ੍ਰੋਟੈਕਸ਼ਨ ਕੋਡ-2023 ਅਤੇ ਇੰਡੀਅਨ ਏਵੀਡੈਂਸ ਐਕਟ-2023 ਨੂੰ ਲਾਗੂ ਕਰਨ ਲਈ ਹਰਿਆਣਾ ਪੂਰੀ ਤਰ੍ਹਾ ਨਾਲ ਤਿਆਰ ਹੈ। ਇਸ ਦਿਸ਼ਾ ਵਿਚ ਰਾਜ ਦੇ ਵੱਖ-ਵੱਖ ਪੁਲਿਸ ਸਿਖਲਾਈ ਕੇਂਦਰਾਂ ਵਿਚ ਨਵੇਂ ਅਪਰਾਧਿਕ ਕਾਨੂੰਨਾਂ ਨੁੰ ਲਾਗੂ ਕਰਨ ਲਈ ਕਾਫੀ ਗਿਣਤੀ ਵਿਚ ਫੀਲਡ ਅਧਿਕਾਰੀਆਂ ਨੁੰ ਟ੍ਰੇਨਡ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਜੂਨ 2024 ਤਕ ਲਗਭਗ 30,000 ਫੀਲਡ ਅਧਿਕਾਰੀਆਂ ਨੂੰ ਸਿਖਲਾਈ ਦਿਵਾਈ ਜਾਵੇਗੀ।

ਮੁੱਖ ਸਕੱਤਰ ਅੱਜ ਇੱਥੇ ਹੋਈ ਸੀਸੀਟੀਐਨਐਸ ਅਤੇ ਆਈਸੀਜੇਐਸ ਦੇ ਲਈ ਰਾਜ ਸਿਖਰ ਕਮੇਟੀ ਦੀ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਐਨਸੀਆਰਬੀ ਵੱਲੋਂ ਪ੍ਰਦਾਨ ਕੀਤੇ ਗਏ ਐਸਓਪੀ ਦੇ ਇਕ ਪੈਚ ਨੁੰ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ। ਇਸੀ ਦਿਸ਼ਾ ਵਿਚ ਸੀਏਐਸ ਦੇ ਕੇਸ ਡਾਇਰੀ ਮਾਡੀਯੂਲ ਨੂੰ ਓਡਿਓ-ਵੀਡੀਓ ਸਮੇਤ ਡਿਜੀਟਲ ਏਵੀਡੈਂਸ ਦਾ ਰਿਕਾਰਡ ਰੱਖਣ ਲਈ ਏਵੀਡੈਂਸ ਪ੍ਰਬੰਧਨ ਪ੍ਰਣਾਲੀ ਵਜੋ ਅਨੁਕੂਲਿਤ ਕੀਤਾ ਗਿਆ ਹੈ। ਡਿਜੀਟਲ ਏਵੀਡੈਂਸਾਂ ਦੀ ਰਿਕਾਰਡਿੰਗ ਲਈ ਜਰੂਰੀ ਸਮੱਗਰੀ ਪੁਲਿਸ ਮੁੱਖ ਦਫਤਰ ਪੱਧਰ 'ਤੇ ਖਰੀਦੇ ਜਾ ਰਹੇ ਹਨ। ਇਸ ਤੋਂ ਇਲਾਵਾ, ਕ੍ਰਾਇਮ ਸੀਨ ਦੀ ਰਿਕਾਰਡਿੰਗ ਲਈ ਸੂਬੇ ਦੇ ਸਾਰੇ ਥਾਨਿਆਂ ਵਿਚ ਟੈਬਲੇਟ ਵੀ ਉਪਲਬਧ ਕਰਵਾਏ ਜਾਣਗੇ।

ਸੀਸੀਟੀਐਨਐਸ ਦਾ ਸੁਚਾਰੂ ਢੰਗ ਨਾਲ ਸੰਚਾਲਨ ਯਕੀਨੀ ਕਰਨ ਲਈ ਪੁਲਿਸ ਵਿਪਾਗ ਦੀ ਸ਼ਲਾਘਾ ਕਰਦੇ ਹੋਏ ਮੁੱਖ ਸਕੱਤਰ ਨੇ ਦਸਿਆ ਕਿ ਪ੍ਰਗਤੀ ਡੈਸ਼ਬੋਰਡ ਅਨੁਸਾਰ ਸੀਸੀਟੀਐਨਐਸ ਪਰਿਯੋਜਨਾ ਦੇ ਲਾਗੂ ਕਰਨ ਵਿਚ ਹਰਿਆਣਾ ਲਗਾਤਾਰ ਦੇਸ਼ ਵਿਚ ਪਹਿਲੇ ਸਥਾਨ 'ਤੇ ਹੈ। ਹਰਿਆਣਾ ਪੁਲਿਸ ਹਰਸਮੇਂ ਪੋਰਟਲ 'ਤੇ ਨਾਗਰਿਕ ਸੇਵਾਵਾਂ ਲਈ ਆਰਟੀਐਸ ਡੈਸ਼ਬੋਰਡ 'ਤੇ ਲਗਾਤਾਰ 10 ਵਿੱਚੋਂ 10 ਨੰਬਰ ਪ੍ਰਾਪਤ ਕਰ ਰਹੀ ਹੈ। ਉਮਰ ਅਤੇ ਲਿੰਗ ਦੇ ਆਧਾਰ 'ਤੇ ਪੀੜਤਾਂ ਦੇ ਵਰਗੀਕਰਣ ਲਈ ਸੀਸੀਟੀਐਨਐਸ ਵਿਚ ਪੀੜਤਾਂ ਦੀ ਸਥਿਤੀ ਦੇ ਨਾਂਅ ਨਾਲ ਇਕ ਨਵੀਂ ਰਿਪੋਰਟ ਵਿਕਸਿਤ ਕੀਤੀ ਗਈ ਹੈ। ਈ-ਕੋਰਟ ਐਪਲੀਕੇਸ਼ਨ ਵਿਚ ਵਰਤੋ ਲਈ ਦੋਸ਼ੀਆਂ ਅਤੇ ਸ਼ਿਕਾਇਤਕਰਤਾਂ ਦਾ ਵੇਰਵਾ ਅੰਗ੍ਰੇਜੀ ਵਿਚ ਪ੍ਰਦਾਨ ਕਰਨ ਦੇ ਉਦੇਸ਼ ਤੋਂ ਸੀਸੀਟੀਐਨਐਸ ਕੋਰ ਐਪਲੀਕੇਸ਼ਨ ਸਾਫਟਵੇਅਰ ਵਿਚ ਲਿਪੀਅੰਤਰਣ ਵਰਤੋਕਰਤਾ ਨੂੰ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੀਸੀਟੀਐਨਐਸ ਤੋਂ ਅਦਾਲਤਾਂ, ਈ-ਐਫਆਈਆਰ ਅਤੇ ਈ-ਚਾਲਾਨ ਵਿਚ ਆਈਆਈਅੇਫ- 5 (ਆਖੀਰੀ ਰਿਪੋਰਟ) ਜਮ੍ਹਾ ਕਰਨ ਦੇ ਬਾਰੇ ਵਿਚ ਦਸਿਆ ਗਿਆ ਕਿ ਐਸਪੀ ਐਸਸੀਆਰਬੀ, ਹਰਿਆਣਾ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਅਭਿਯੋਜਨ, ਕੋਰਟ, ਐਨਆਈਸੀ ਅਤੇ ਐਸਸੀਆਰਬੀ ਦੇ ਮੈਂਬਰ ਸ਼ਾਮਿਲ ਹਨ। ਚੋਰੀ ਹੋਏ ਵਾਹਨਾਂ ਦੀ ਈ-ਐਫਆਈਆਰ ਪ੍ਰਕ੍ਰਿਆਧੀਨ ਹੈ। ਵਾਹਨ ਸਾਫਟਵੇਅਰ ਦਾ ਸੀਸੀਟੀਐਨਐਸ ਦੇ ਨਾਲ ਏਕੀਕਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਈ-ਚਾਲਾਨ ਦਾ ਨਿਪਟਾਰਾ ਐਨਸੀਆਰਬੀ ਵੱਲੋਂ ਕੀਤਾ ਜਾ ਰਿਹਾ ਹੈ। ਇਸ ਨੂੰ ਜਲਦੀ ਹੀ ਪੂਰੇ ਭਾਰਤ ਵਿਚ ਲਾਂਚ ਕੀਤਾ ਜਾਵੇਗਾ।

ਪੁਲਿਸ ਮਹਾਨਿਦੇਸ਼ਕ ਸ੍ਰੀ ਸ਼ਤਰੂਜੀਤ ਕਪੂਰ ਸਮੇਤ ਵੱਖ-ਵੱਖ ਵਿਭਾਗਾਂ ਦੇ ਕਈ ਸੀਨੀਅਰ ਅਧਿਕਾਰੀ ਮੀਟਿੰਗ ਵਿਚ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ