Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਲੋਕਸਭਾ ਚੋਣ ਪ੍ਰਚਾਰ ਦੌਰਾਨ ਸਰਕਾਰੀ ਰੇਸਟ ਹਾਊਸਾਂ ਦਾ ਪਾਰਟੀਆਂ ਤੇ ਉਮੀਦਵਾਰ ਨਹੀਂ ਕਰ ਸਕਣਗੇ ਵਰਤੋ : ਚੋਣ ਅਧਿਕਾਰੀ

May 08, 2024 05:50 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਚੋਣ ਜਾਬਤਾ ਦੇ ਚਲਦੇ ਸਰਕਾਰੀ ਰੇਸਟ ਹਾਊਸਾਂ, ਡਾਕ ਬੰਗਲਿਆਂ ਜਾਂ ਹੋਰ ਸਰਕਾਰੀ ਰਿਹਾਇਸ਼ੀ ਪਰਿਸਰਾਂ ਦੀ ਵਰਤੋ ਕਰਨ ਦਾ ਸੱਤਾਧਾਰੀ ਪਾਰਟੀ ਜਾਂ ਉਸ ਦੇ ਉਮੀਦਵਾਰਾਂ ਦਾ ਏਕਾਧਿਕਾਰ ਨਹੀਂ ਹੋਵੇਗਾ। ਅਜਿਹੇ ਪਰਿਸਰਾਂ ਦੀ ਵਰਤੋ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਨਿਰਪੱਖ ਢੰਗ ਨਾਲ ਕੀਤਾ ਜਾ ਸਕੇਗਾ।

ਸ੍ਰੀ ਅਗਰਵਾਲ ਨੇ ਦਸਿਆ ਕਿ ਅਜਿਹੇ ਸਰਕਾਰੀ ਪਰਿਸਰਾਂ ਦੀ ਵਰਤੋ ਲੋਕਸਭਾ-2024 ਦੇ ਆਮ ਚੋਣ ਦੇ ਲਈ ਚੋਣ ਪ੍ਰਚਾਰ ਦਫਤਰ ਜਾਂ ਚੋਣ ਨਾਲ ਸਬੰਧਿਤ ਕਿਸੇ ਵੀ ਤਰ੍ਹਾ ਦੀ ਮੀਟਿੰਗ ਦੇ ਲਈ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦਸਿਆ ਕਿ ਸਰਕਿਟ ਹਾਊਸ, ਡਾਕ ਬੰਗਲਾ ਸਿਰਫ ਅਸਥਾਈ ਠਹਿਰਾਅ ਲਈ ਹੀ ਵਰਤੋ ਵਿਚ ਲਿਆਇਆ ਜਾ ਸਕਦਾ ਹੈ। ਉਨ੍ਹਾਂ ਨੇ ਦਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਇੰਨ੍ਹਾਂ ਪਰਿਸਰਾਂ ਦੇ ਅੰਦਰ ਕਿਸੇ ਵੀ ਤਰ੍ਹਾ ਦੀ ਰਸਮੀ ਅਤੇ ਗੈਰ-ਰਸਮੀ ਮੀਟਿੰਗ ਨਹੀਂ ਕੀਤੀ ਜਾ ਸਕੇਗੀ, ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਚੋਣ ਜਾਬਤਾ ਦਾ ਉਲੰਘਣ ਮੰਨਿਆ ਜਾਵੇਗਾ।

ਉਨ੍ਹਾਂ ਨੇ ਦਸਿਆ ਕਿ ਜਿਸ ਵਿਅਕਤੀ ਨੂੰ ਪਰਿਸਰ ਵਿਚ ਕਮਰਾ ਅਲਾਟ ਕੀਤਾ ਗਿਆ ਹੈ, ਉਸ ਦੋ ਤੋਂ ਵਾਹਨ ਲੈ ਜਾਣ ਦੀ ਮੰਜੂਰੀ ਨਹੀ. ਹੋਵੇਗੀ। ਜੇਕਰ ਵਿਅਕਤੀ ਵੱਲੋਂ ਵੱਧ ਵਾਹਨਾਂ ਦੀ ਵਰਤੋ ਕੀਤਾ ਜਾਂਦਾ ਹੈ ਤਾਂ ਰੇਸਟ ਹਾਊਸ ਦੇ ਅੰਦਰ ਵਾਹਨ ਨੁੰ ਜਬਤ ਕਰਨ ਦੀ ਮੰਜੂਰੀ ਹੋਵੇਗੀ। ਇਕ ਵਿਅਕਤੀ ਨੂੰ 48 ਘੰਟੇ ਤੋਂ ਵੱਧ ਕਮਰਾ ਇਸਤੇਮਾਲ ਦੀ ਮੰਜੂਰੀ ਨਹੀਂ ਹੋਵੇਗੀ, ਬਹਿਰਹਾਲ ਕਿਸੇ ਵੀ ਖੇਤਰ ਵਿਚ ਚੋਣ ਦੀ ਮਿੱਤੀ ਦੇ ਨੇੜੇ 48 ਘੰਟੇ ਤਕ ਅਜਿਹੇ ਪਰਿਸਰਾਂ ਨੂੰ ਫ੍ਰੀਜ ਕੀਤਾ ਜਾਵੇਗਾ।

ਚੋਣ ਕਮਿਸ਼ਨ ਦੇ ਅਨੁਸਾਰ ਦਿੱਲੀ ਵਿਚ ਚੋਣ ਨਾਲ ਸਬੰਧਿਤ ਗਤੀਵਿਧੀਆਂ ਲਈ ਕੁੱਝ ਰਾਜਨੀਤਿਕ ਪਾਰਟੀਆਂ ਵੱਲੋਂ ਵੱਖ-ਵੱਖ ਤਰ੍ਹਾ ਦੇ ਸਰਕਾਰੀ ਰੇਸਟ ਹਾਊਸਾਂ, ਭਵਨਾਂ ਜਾਂ ਸਦਨਾਂ ਦੀ ਵਰਤੋ ਕਰਨ ਦੀ ਗੱਲ ਕਮਿਸ਼ਨ ਦੇ ਜਾਣਕਾਰੀ ਵਿਚ ਆਈ ਹੈ, ਉਨ੍ਹਾਂ ਨੇ ਦਸਿਆ ਕਿ ਸਾਰੇ ਤਰ੍ਹਾ ਦੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਪਰਿਸਰਾਂ ਨੁੰ ਕਿਸੇ ਵੀ ਰਾਜਨੀਤਿਕ ਗਤੀਵਿਧੀਆਂ ਲਈ ਵਰਤੋ ਕਰਨ ਦੀ ਮੰਜੂਰੀ ਨਹੀਂ ਹੋਵੇਗੀ। ਦਿੱਲੀ ਵਿਚ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਰਿਹਾਇਸ਼ੀ ਕਮਿਸ਼ਨਰ ਅਤੇ ਲਾਇਜਨਿੰਗ ਅਧਿਕਾਰੀ ਇਹ ਯਕੀਨੀ ਕਰਨਗੇ ਕਿ ਚੋਣ ਪ੍ਰਕ੍ਰਿਆ ਦੌਰਾਨ ਕਿਸੇ ਤਰ੍ਹਾ ਦੀ ਚੋਣ ਜਾਬਤਾ ਦੀ ਉਲੰਘਣਾ ਨਾ ਕਰਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ