Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

May 09, 2024 12:00 PM
SehajTimes

ਪਟਿਆਲਾ :ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment