Tuesday, June 17, 2025

Malwa

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 11 ਮਈ ਨੂੰ

May 09, 2024 12:17 PM
SehajTimes

ਪਟਿਆਲਾ : ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕੀਤੀ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ