Friday, January 23, 2026
BREAKING NEWS
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ

Malwa

ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਹੋਇਆ ਸਨਮਾਨ

May 09, 2024 01:01 PM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਸਾਇਕਲ ਯਾਤਰਾ ਕਰਦੇ ਹੋਏ ਪਟਿਆਲਾ ਪੁੱਜੇ ਸੁਨਾਮ ਵਾਸੀ ਮਨਮੋਹਨ ਸਿੰਘ ਦਾ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਮਨਮੋਹਨ ਸਿੰਘ ਵੱਲੋਂ ਵੋਟਰਾਂ ਨੂੰ ਆਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਕੀਤੇ ਗਏ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਲਾਲਚ, ਪ੍ਰਭਾਵ ਜਾਂ ਭੇਦ-ਭਾਵ ਤੋਂ ਵੋਟ ਪਾਉਣ ਲਈ ਉਤਸ਼ਾਹਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਪਟਿਆਲਾ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਹੀ ਜਾਰੀ ਹਨ। ਇਸ ਮੌਕੇ ਏ.ਡੀ.ਸੀਜ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ ਸਮੇਤ ਸਮੂਹ ਏ.ਆਰ.ਓਜ ਤੇ ਸਵੀਪ ਨੋਡਲ ਪ੍ਰੋ. ਸ਼ਵਿੰਦਰ ਰੇਖੀ, ਮੋਹਿਤ ਕੌਸ਼ਲ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਡੀ.ਡੀ.ਐਫ਼. ਨਿਧੀ ਮਲਹੋਤਰਾ ਤੇ ਹੋਰ ਵੀ ਮੌਜੂਦ ਸਨ।  

Have something to say? Post your comment