Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Religious

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

May 09, 2024 01:11 PM
Daljinder Singh Pappi

ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 9 ਤਾਰੀਕ ਨੂੰ ਸਵੇਰੇ ਗੁਰੂ ਘਰ ਵਿਚ ਧਾਰਮਕ ਸਮਾਗਮ ਦੌਰਾਨ ਪਾਏ ਜਾਣਗੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਕ ਸਮਾਗਮ ਕਰਵਾਇਆ ਜਾਵੇਗਾ,ਜਿਸ ਵਿਚ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਭਾਈ ਗੁਲਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ