Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 09, 2024 02:01 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
 

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ