Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

May 10, 2024 12:13 PM
SehajTimes

ਪਟਿਆਲਾ : ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਨੋਡਲ ਅਫ਼ਸਰ ਡਾ. ਐਸ.ਐਸ. ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ। ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ।  ਆਈ.ਟੀ.ਆਈ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੀ ਵੱਧ ਤੋਂ ਵੱਧ ਮਤਦਾਨ  ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੋਹਿਤ ਕੌਸ਼ਲ ਆਈ ਟੀ ਆਈ ਮੈਡਮ ਡਿੰਪਲ, ਸਰਬਜੀਤ ਕੌਰ, ਮਨਦੀਪ ਕੌਰ, ਡਿੰਪਲ, ਸਰਬਜੀਤ ਕੌਰ ਵੀ ਹਾਜ਼ਰ ਸਨ। 

 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ