Sunday, February 01, 2026
BREAKING NEWS
ਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ 

Chandigarh

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

May 10, 2024 12:52 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

Have something to say? Post your comment

 

More in Chandigarh

ਲੋਕਾਂ ਵਿੱਚ ਰਜਿਸਟਰੇਸ਼ਨ ਲਈ ਭਾਰੀ ਉਤਸਾਹ, ਸਰਕਾਰ ਵੱਲੋਂ ਪੁਖਤਾ ਪ੍ਰਬੰਧ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ