Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Social

ਬਾਲ ਕਹਾਣੀ - ਦੋ ਸਹੇਲੀਆਂ

May 10, 2024 02:45 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਇੱਕ ਵਾਰ ਦੀ ਗੱਲ ਹੈ। ਇੱਕ ਪਿੰਡ ਵਿੱਚ ਦੋ ਸਹੇਲੀਆਂ ਰਹਿੰਦੀਆਂ ਸਨ। ਇੱਕ ਦਾ ਨਾਂ ਸਰਬਜੀਤ ਸੀ। ਦੂਜੀ ਦਾ ਨਾਂ ਮਨਸੀਰਤ ਕੌਰ ਸੀ। ਉਹ ਦੋਵੇਂ ਸਹੇਲੀਆਂ ਬਹੁਤ ਚੰਗੀਆਂ ਸਨ। ਉਹ ਕਦੇ ਲੜਦੀਆਂ ਵੀ ਨਹੀਂ ਸੀ। ਉਹ ਦੋਵੇਂ ਬਹੁਤ ਹੁਸ਼ਿਆਰ ਸੀ। ਇੱਕ ਸਹੇਲੀ ਸਰਬਜੀਤ ਨੂੰ ਚੋਰੀ ਕਰਨ ਦੀ ਆਦਤ ਸੀ। ਇੱਕ ਦਿਨ ਉਸ ਨੇ ਚੋਰੀ ਕੀਤੀ। ਉਸ ਨੂੰ ਪੁਲਿਸ ਨੇ ਫੜ ਲਿਆ। ਹੁਣ ਉਹ ਬਹੁਤ ਪਛਤਾ ਰਹੀ ਸੀ।
ਸਿੱਖਿਆ  -  ਇਸ ਕਹਾਣੀ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਕਦੇ ਚੋਰੀ ਨਹੀਂ ਕਰਨੀ ਚਾਹੀਦੀ ਅਤੇ ਚੰਗੇ ਕੰਮ ਕਰਨੇ ਚਾਹੀਦੇ ਹਨ।
 ਸੁਮਨਪ੍ਰੀਤ ਕੌਰ , ਜਮਾਤ ਪੰਜਵੀਂ , ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ,
ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ  ਰੂਪਨਗਰ ,
ਗਾਈਡ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
9478561356 
 
 
 

Have something to say? Post your comment