Sunday, October 19, 2025

Delhi

ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਬੋਲੇ CM ਮਾਨ

May 10, 2024 04:40 PM
SehajTimes

ਦਿੱਲੀ : ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ -ਸੁਪਰੀਮ ਕੋਰਟ ਦਾ ਧੰਨਵਾਦ ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਨੂੰ ਹੋਰ ਸ਼ਿੱਦਤ ਦੇ ਨਾਲ ਲੜਾਂਗੇ ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹਨ ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ। ਇੰਕਲਾਬ ਜ਼ਿੰਦਾਬਾਦ।

Have something to say? Post your comment

 

More in Delhi

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ