Wednesday, July 17, 2024
BREAKING NEWS
ਬੀਬੀ ਰਜਨੀ ਦੀ ਕਾਸਟ ਅਤੇ ਕਰੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ "ਵਿਸ਼ਵਾਸ ਦਾ ਬੂਟਾ" ਦੀ ਸ਼ੁਰੂਆਤ ਕੀਤੀਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤਜੰਮੂ ਕਸ਼ਮੀਰ ਦੇ ਡੋਡਾ ਵਿੱਚ ਸੇਨਾ ਤੇ ਅਤਿਵਾਦੀਆਂ ਵਿਚਾਲੇ ਹੋਈ ਫ਼ਾਇਰਿੰਗਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਦਾ ਸਰਗਨਾ : ਈਡੀਜਲੰਧਰ ’ਚ ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈਸ ’ਤੇ ਹੋਈ ਪੱਥਰਬਾਜ਼ੀਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ : ਡੱਲੇਵਾਲਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਇਕ ਹਫ਼ਤੇ ਦੇ ਅੰਦਰ ਅੰਦਰ ਖੋਲ੍ਹਣ ਦੇ ਹੁਕਮਪਾਨੀਪਤ : ਭਾਜਪਾ ਦੇ ਸੀਨੀਅਰ ਆਗੂ ਵਿਜੈ ਜੈਨ ਨੇ ਦਿੱਤਾ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ; ਕਾਂਗਰਸ ਵਿਚ ਹੋਏ ਸ਼ਾਮਲਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ

National

ਸੜਕ ‘ਤੇ ਪਲਟਿਆ ਛੋਟਾ ਹਾਥੀ ਵਿਚੋਂ ਡਿੱਗੇ ਨੋਟ

May 11, 2024 06:50 PM
SehajTimes

ਨੋਟਾਂ ਨਾਲ ਭਰਿਆ ਛੋਟਾ ਹਾਥੀ ਪਲਟਨ ਨਾਲ 7 ਕਰੋੜ ਰੁਪਏ ਖਿਲਰ ਜਾਂਦੇ ਹਨ ਤੇ ਇਹ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਡੱਬਿਆਂ ਵਿਚ ਬੰਦ ਕਰਕੇ ਕਰੋੜਾਂ ਰੁਪਏ ਰੱਖੇ ਹੋਏ ਸੀ ਤਾਂ ਕਿ ਕਿਸੇ ਨੂੰ ਭੁਲੇਖਾ ਨਾ ਪੈ ਸਕੇ। ਜਦੋਂ ਛੋਟਾ ਹਾਥੀ ਹਾਦਸੇ ਦਾ ਸ਼ਿਕਾਰ ਹੋਇਆ ਤਾਂ ਉਹ ਵਿਚਕਾਰ ਸੜਕ ਦੇ ਹੀ ਪਲਟ ਗਿਆ ਤੇ ਉਸ ਵਿਚ ਰੱਖੇ ਡੱਬੇ ਵਿਚੋਂ ਨੋਟਾਂ ਦੀਆਂ ਗੱਡੀਆਂ ਦੇਖ ਕੇ ਹਰ ਕੋਈ ਹੱਕਾ-ਬੱਕਾ ਰਹਿ ਗਿਆ। ਛੋਟਾ ਹਾਥੀ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਜਾਂਦਾ ਹੈ। ਲੋਕਾਂ ਨੇ ਜਦੋਂ ਦੇਖਿਆ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਵਾਹਨ ਵਿਚ ਬੋਰੀਆਂ ਵਿਚ ਨਕਦੀ ਦੇ 7 ਗੱਤੇ ਦੇ ਬਕਸੇ ਲਿਜਾਏ ਜਾ ਰਹੇ ਸੀ। ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੀ ਇੰਨੇ ਪੈਸੇ ਦੇਖ ਕੇ ਹੈਰਾਨ ਰਹਿ ਗਈ। ਪੈਸਿਆਂ ਨੂੰ ਗਿਣਨ ਲਈ ਮਸ਼ੀਨਾਂ ਤੱਕ ਮੰਗਵਾਉਣੀ ਪਈਆਂ। ਵਾਹਨ ਵਿਚ ਸਵਾਰ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਪੈਸੇ ਉਹ ਕਿਥੇ ਲੈ ਕੇ ਜਾ ਰਹੇ ਸੀ ਇਸ ਬਾਰੇ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਸ ਦਾ ਖੁਲਾਸਾ ਕੀਤਾ ਜਾਵੇਗਾ।

Have something to say? Post your comment