Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

May 13, 2024 11:56 AM
SehajTimes
ਚੰਡੀਗੜ੍ਹ : ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ। ਸ.ਬੈਂਸ ਨੇ ਕਿਹਾ ਕਿ ਸ.ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ  ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
 

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ