Friday, December 13, 2024
BREAKING NEWS
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

Delhi

ਆਂਧਰਾ ਪ੍ਰਦੇਸ਼ ’ਚ ਵੋਟਰ ਨੇੇ ਵਿਧਾਇਕ ਨੂੰ ਮਾਰਿਆ ਥੱਪੜ

May 13, 2024 01:25 PM
SehajTimes

ਦਿੱਲੀ : ਆਂਧਰਾ ਪ੍ਰਦੇਸ਼ ਦੇ ਗੰਟੂਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ। ਇੱਥੇ ਵਾਈਐਸਆਰ ਕਾਂਗਰਸ ਦੇ ਵਿਧਾਇਕ ਅੰਨਾਬਥੁਨੀ ਸ਼ਿਵਕੁਮਾਰ ਨੇ ਇੱਕ ਵੋਟਰ ਨੂੰ ਥੱਪੜ ਮਾਰ ਦਿੱਤਾ। ਜਵਾਬ ’ਚ ਵੋਟਰ ਨੇ ਵੀ ਉਸਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਵਿਧਾਇਕ ਦੇ ਸਮਰਥਕਾਂ ਨੇ ਵਿਅਕਤੀ ਦੀ ਕੁੱਟਮਾਰ ਕੀਤੀ। ਜਿਸ ਕਾਰਨ ਝਗੜਾ ਹੋ ਗਿਆ। ਜਾਣਕਾਰੀ ਮੁਤਾਬਕ ਅੱਜ ਸਵੇਰੇ 11 ਵਜੇ ਤੱਕ ਸਾਰੀਆਂ ਲੋਕ ਸਭਾ ਸੀਟਾਂ ’ਤੇ 24.87 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਪੱਛਮੀ ਬੰਗਾਲ ਵਿੱਚ 32.78% ਅਤੇ ਸਭ ਤੋਂ ਘਟੱ ਜੰਮੂ ਕਸ਼ਮੀਰ ਵਿੱਚ 14.94% ਰਿਹਾ। ਇਸ ਤੋਂ ਇਲਾਵਾ ਆਂਧਰਾਂ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ 23.00% ਵੋਟਿੰਗ ਹੋਈ ਹੈ।

Have something to say? Post your comment

 

More in Delhi

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ 'ਫਾਰਮ ਸਟੇਅ' ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਪੰਜਾਬ ਵਿਚ ਨਗਰ ਕੌਂਸਲਾਂ ਚੋਣਾਂ 2 ਹਫਤਿਆਂ ਦੇ ਅੰਦਰ ਨੋਟੀਫਾਈ ਕੀਤੀਆਂ ਜਾਣ : ਸੁਪਰੀਮ ਕੋਰਟ         

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਨੀਰਜ NIS ਪਟਿਆਲਾ ਵਿਖੇ ਮੋਨਡੋਟ੍ਰੈਕ ਚਾਹੁੰਦਾ ਹੈ

ਸੋਨਾ ਵਧ ਕੇ 77,496 ਰੁਪਏ/10 ਗ੍ਰਾਮ