Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Social

ਬਾਲ ਕਵਿਤਾ - ਭੂਰੇ ਰੰਗ ਦਾ ਕੁੱਤਾ

May 13, 2024 05:54 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਭੂਰੇ ਰੰਗ ਦਾ ਇੱਕ ਕੁੱਤਾ ਆਇਆ ,

ਉਸਨੂੰ ਮੈਂ ਰੋਟੀ ਦਾ ਟੁਕੜਾ ਪਾਇਆ ,

 ਭਊਂ -  ਭਊਂ ਕਰਦਾ ਜਾਵੇ ,
ਹੱਥ ਨਾ ਕਿਸੇ ਦੇ ਆਵੇ ,
ਭੂਰੇ ਰੰਗ ਦਾ ਕੁੱਤਾ ਆਇਆ 
 ਉਸਨੂੰ ਮੈਂ ਰੋਟੀ ਦਾ ਟੁਕੜਾ ਪਾਇਆ।
 ਹਰਸਾਹਿਬ ਸਿੰਘ, ਜਮਾਤ  ਤੀਸਰੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ,
ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ, ਜਿਲ੍ਹਾ  ਰੂਪਨਗਰ,
ਜਮਾਤ ਇੰਚਾਰਜ ਤੇ ਗਾਈਡ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
9478561356 

Have something to say? Post your comment