Monday, June 16, 2025

Haryana

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

May 13, 2024 07:42 PM
SehajTimes

ਚੰਡੀਗੜ੍ਹ : ਹਰਿਆਣਾ (Haryana) ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ (Bandaru Dattatreya) ਨੇ ਲੋਕਸਭਾ ਚੋਣ (Lok Sabha Election) ਦੇ ਮੌਕੇ ’ਤੇ ਅੱਜ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਚੋਣ ਕੇਂਦਰ ਗਿਣਤੀ 232, ਜੇਬੀ ਹਾਈ ਸਕੂਲ, ਰਾਮਨਗਰ, ਹੈਦਰਾਬਾਦ ਵਿਚ ਵੋਟਿੰਗ ਕੀਤੀ। ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ (Bandaru Dattatreya) ਨੇ ਵੋਟਿੰਗ ਬਾਅਦ ਹਰੇਕ ਨਾਗਰਿਕ ਨੂੰ ਚੋਣ ਦੇ ਪਰਵ ਵਿਚ ਵੋਟਿੰਗ ਕਰ ਦੇਸ਼ ਦੇ ਮਾਣ ਨੂੰ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 25 ਮਈ ਨੂੰ ਹਰਿਆਣਾ ਵਿਚ ਲੋਕਸਭਾ ਚੋਣ ਦੇ ਲਈ ਵੋਟਿੰਗ ਹੋਣੀ ਹੈ। ਹਰੇਕ ਵੋਟਰ ਵੋਟਿੰਗ ਦੀ ਆਪਣੀ ਜ਼ੁੰਮੇਵਾਰੀ ਨੂੰ ਨਿਭਾਉਂਦੇ ਹੋਏ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾ ਕੇ ਭਾਰਤ ਦੇ ਲੋਕਤੰਤਰ ਨੁੰ ਮਜਬੂਤ ਕਰਨ ਦਾ ਕਾਰਜ ਕਰਨ।

Have something to say? Post your comment

 

More in Haryana

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

ਰਿਵਾੜੀ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ ਐਲਾਨਾਂ ਦਾ ਖੋਲ੍ਹਿਆ ਪਿਟਾਰਾ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ