Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸੰਬਧੀ ਰੈਲੀਆਂ ਕੱਢੀਆਂ ਗਈਆਂ

May 14, 2024 12:05 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹੇ ਅੰਦਰ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਲਗਤਾਰ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ- ਸਹਾਇਕ ਸਵੀਪ ਨੋਡਲ ਅਫਸਰ, ਫਤਹਿਗੜ੍ਹ ਸਾਹਿਬ, ਜੋਬਨਦੀਪ ਕੌਰ ਵੱਲੋਂ ਦੱਸਿਆ ਕਿ ਇਸੇ ਲੜੀ ਤਹਿਤ ਇਲੈਕਟ੍ਰੋਰਲ ਲਿਟਰੈਸੀ ਕਲੱਬ ਅਧੀਨ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀਸਕੂਲ, ਫੈਜੂਲਾਪੁਰ, ਤਹਿਸੀਲ ਅਮਲੋਹ, ਸਰਕਾਰੀ ਮਿਡਲ ਸਕੂਲ, ਦਮਹੇੜੀ, ਤਹਿਸੀਲ ਬਸੀ ਪਠਾਣਾਂ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਸਿੱਧੂਪੁਰ ਕਲ੍ਹਾਂ ਤਹਿਸੀਲ ਖਮਾਣੋਂ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੱਢੀਆਂ ਗਈਆਂ ਤਾਂ ਜੋ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਵੋਟਾਂ ਸਬੰਧੀ ਵੱਖ-ਵੱਖ ਤਰ੍ਹਾਂ ਸਵੀਪ ਐਕਟੀਵਿਟੀਆਂ ਜਿਵੇਂ ਕਿ ਕਵਿਤਾ ਮੁਕਾਬਲੇ, ਪੋਸਟਰ ਮੇਕਿੰਗ, ਮਹਿੰਦੀ ਮੁਕਾਬਲੇ, ਰੰਗੋਲੀ ਮੁਕਾਬਲੇ ਆਦਿ ਰਾਹੀਂ ਵੀ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਉਹਨਾਂ ਵੱਲੋਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਅੰਦਰ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀਆਂ ਸਵੀਪ ਟੀਮਾਂ ਦੁਆਰਾ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਸਵੀਪ ਨੋਡਲ ਅਫਸਰਾਂ ਦੁਆਰਾ ਵੱਖ ਵੱਖ ਤਰ੍ਹਾਂ ਦੀ ਸਵੀਪ ਐਕਟੀਵਿਟੀਆਂ ਰਾਹੀਂ ਲਗਾਤਾਰ ਹਰ ਪਿੰਡ/ਸ਼ਹਿਰ ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨਾਂ, ਬਜ਼ੁਰਗਾਂ , ਔਰਤਾਂ, ਦਿਵਿਆਂਗਜਨਾਂ ਆਦਿ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਰ ਦੀਆਂ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ