Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕੀਤਾ ਗਿਆ

May 05, 2021 06:09 PM
SehajTimes

ਐਸ.ਏ.ਐਸ ਨਗਰ, 5 ਮਈ: ਪੱਛੜੀਆਂ ਸ਼੍ਰੇਣੀਆਂ ਜ਼ਿਲ੍ਹਾ ਮੋਹਾਲੀ ਸਿਟੀ ਕਾਂਗਰਸ ਦੇ ਚੇਅਰਮੈਨ ਸ਼੍ਰੀ ਸੁਰਜੀਤ ਸਿੰਘ ਸਿਆਣ ਦੀ ਪ੍ਰਧਾਨਗੀ ਹੇਠ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਬਿਨਾਂ ਇਕੱਠ ਕੀਤੇ, ਸਾਦਗੀ ਅਤੇ ਭਾਵਪੂਰਤ ਢੰਗ ਨਾਲ ਮਨਾਇਆ ਗਿਆ। ਇਸ ਮੋਕੇ ਸ਼੍ਰੀ ਗੁਰਿੰਦਰ ਪਾਲ ਸਿੰਘ ਬਿੱਲਾ ਵਾਇਸ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਜਰਨੈਲ ਜੱਸਾ ਸਿੰਘ ਰਾਮਗੜੀਆ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕੀਤਾ ਗਿਆ ।  
ਉਹਨਾਂ ਦੱਸਿਆ ਕਿ ਜੱਸਾ ਸਿੰਘ ਰਾਮਗੜੀਆਂ ਨੇ ਮੁਸਲਾ ਦੇ ਖਿਲਾਫ ਲੜਾਈ ਵਿੱਚ ਜਿੱਤ ਪ੍ਰਾਪਤ ਕਰਕੇ ਦਿੱਲੀ ਦੇ ਤਖਤ ਤੇ ਰਾਜ ਕੀਤਾ। ਉਹ ਰਾਮਗੜੀਆਂ ਮਿਮਲ ਦੇ ਬਾਨੀ ਸਨ।
ਉਹਨਾਂ ਅੱਜ ਮਰਹੂਮ  ਰਾਸ਼ਟਰਪਤੀ  ਗਿਆਨੀ  ਜੈਲ ਸਿੰਘ ਦੇ ਜਨਮ ਦਿਹਾੜੇ ਤੇ ਸਮੂਹ ਲੋਕਾਂ ਨੂੰ ਵਧਾਈ ਵੀ ਦਿੱਤੀ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ