Monday, June 16, 2025

Haryana

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ 'ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

May 14, 2024 02:12 PM
SehajTimes

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਲੋਕਸਭਾ ਚੋਣ ਦੇ ਮੌਕੇ 'ਤੇ ਅੱਜ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਚੋਣ ਕੇਂਦਰ ਗਿਣਤੀ 232, ਜੇਬੀ ਹਾਈ ਸਕੂਲ, ਰਾਮਨਗਰ, ਹੈਦਰਾਬਾਦ ਵਿਚ ਵੋਟਿੰਗ ਕੀਤੀ।

ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੋਟਿੰਗ ਬਾਅਦ ਹਰੇਕ ਨਾਗਰਿਕ ਨੂੰ ਚੋਣ ਦੇ ਪਰਵ ਵਿਚ ਵੋਟਿੰਗ ਕਰ ਦੇਸ਼ ਦੇ ਮਾਣ ਨੁੰ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 25 ਮਈ ਨੂੰ ਹਰਿਆਣਾ ਵਿਚ ਲੋਕਸਭਾ ਚੋਣ ਦੇ ਲਈ ਵੋਟਿੰਗ ਹੋਣੀ ਹੈ। ਹਰੇਕ ਵੋਟਰ ਵੋਟਿੰਗ ਦੀ ਆਪਣੀ ਜਿਮੇਵਾਰੀ ਨੂੰ ਨਿਭਾਉਂਦੇ ਹੋਏ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾ ਕੇ ਭਾਰਤ ਦੇ ਲੋਕਤੰਤਰ ਨੁੰ ਮਜਬੂਤ ਕਰਨ ਦਾ ਕਾਰਜ ਕਰਨ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ