Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Business

ਸੋਨਾ ਹੋਇਆ ਸਸਤਾ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ

May 14, 2024 03:36 PM
SehajTimes

ਭਾਰਤ ਦੇ ਸਥਾਨਕ ਬਾਜ਼ਾਰ ‘ਚ ਸੋਨਾ 400 ਰੁਪਏ ਤੋਂ ਜ਼ਿਆਦਾ ਸਸਤਾ ਹੋ ਗਿਆ ਹੈ। ਜੋ ਕਿ ਸੋਨਾ ਖਰੀਦਣ ਵਾਲਿਆਂ ਲਈ ਕਾਫੀ ਰਾਹਤ ਵਾਲੀ ਖਬਰ ਹੈ। ਇਸ ਗਿਰਾਵਟ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਸੋਨੇ ਦੀ ਕੀਮਤ 73 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ 22 ਕੈਰੇਟ ਸੋਨੇ ਦੀ ਕੀਮਤ ‘ਚ 400 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ ‘ਚ 410 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਗੁਡ ਰਿਟਰਨ ਦੇ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ 24 ਕੈਰੇਟ ਸੋਨੇ ਦੀ ਕੀਮਤ ਔਸਤਨ 400 ਰੁਪਏ ਤੱਕ ਡਿੱਗੀ ਹੈ। ਉਥੇ ਹੀ ਦਿੱਲੀ ‘ਚ ਸੋਨਾ 410 ਰੁਪਏ ਪ੍ਰਤੀ ਦਸ ਗ੍ਰਾਮ ਸਸਤਾ ਹੋ ਗਿਆ ਹੈ। ਜਿਸ ਤੋਂ ਬਾਅਦ ਦਿੱਲੀ ‘ਚ 24 ਕੈਰੇਟ ਸੋਨੇ ਦੀ ਕੀਮਤ 72,970 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਹੈ। 22 ਕੈਰੇਟ ਸੋਨੇ ਦੀ ਕੀਮਤ ‘ਚ 400 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਕੀਮਤ 66,900 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਹੈ। ਪਿਛਲੇ ਦਸ ਦਿਨਾਂ ‘ਚ ਸੋਨੇ ਦੀ ਕੀਮਤ ‘ਚ ਭਾਰੀ ਗਿਰਾਵਟ ਆਈ ਹੈ।

 

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ