Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

May 14, 2024 04:37 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੰਗਲਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਚੁਣਨ ਲਈ ਮੀਟਿੰਗ ਸਰਪ੍ਰਸਤ ਡਾਕਟਰ ਬਲਦੇਵ ਸਿੰਘ ਚਹਿਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਸਰਬਜੀਤ ਸਿੰਘ ਕੋਹਲੀ ਨੂੰ ਮੁੜ ਦੋ ਸਾਲ ਲਈ ਪ੍ਰਧਾਨ ਚੁਣਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੇਜ ਸਿੰਘ ਕਾਨੂੰਨਗੋ ਨੇ ਦੱਸਿਆ ਕਿ ਸਰਬਜੀਤ ਸਿੰਘ ਕੋਹਲੀ ਦੀਆਂ ਪਿਛਲੇ ਦੋ ਸਾਲ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬਜੀਤ ਸਿੰਘ ਕੋਹਲੀ ਨੂੰ ਮੁੜ ਅਗਲੇ ਦੋ ਸਾਲ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਸੌਂਪੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਬਾਕੀ ਅਹੁਦੇਦਾਰ ਪਿਛਲੀ ਕਮੇਟੀ ਵਾਲੇ ਰਹਿਣਗੇ। ਇਸ ਮੌਕੇ ਸਰਪ੍ਰਸਤ ਡਾਕਟਰ ਬਲਦੇਵ ਸਿੰਘ ਚਹਿਲ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ ਬਾਲਟੀਆਂ ਵਾਲੇ, ਅਜੈਬ ਸਿੰਘ ਸਰਾਓ, ਨੱਥਾ ਸਿੰਘ ਖਜਾਨਚੀ, ਗੁਰਜੰਟ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ