Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

May 14, 2024 06:02 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਨੂੰ ਦਰਸ਼ਨੀ ਡਿਊਢੀ ਤੋਂ ਬਾਹਰ ਲੋਕ ਸਭਾ ਚੋਣਾਂ 2024 ਸਬੰਧੀ ਜਾਗਰੂਕ ਕੀਤਾ ਗਿਆ। ਸਵੀਪ ਟੀਮ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਕੋਈ ਵੀ ਵੋਟਰ ਵੋਟ ਵਾਲੇ ਦਿਨ ਘਰੇ ਨਾ ਰਹੇ ਉਹ ਆਪਣੀ ਕੀਮਤੀ ਵੋਟ ਸਮੇਂ ਸਿਰ ਆਪਣੇ ਪੋਲਿੰਗ ਸਟੇਸ਼ਨਾਂ ਤੇ ਪਾਉਣ ਜਰੂਰ ਜਾਵੇ।

ਇਸ ਤੋਂ ਇਲਾਵਾ ਸਵੀਪ ਟੀਮ ਵੱਲੋਂ ਪਹੁੰਚੀਆਂ ਸੰਗਤਾਂ ਨੂੰ  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਮੋਬਾਇਲ ਐਪਸ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਉਹਨਾਂ ਵੱਲੋਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀਆਂ ਸਵੀਪ ਟੀਮਾਂ ਦੁਆਰਾ ਲਗਾਤਾਰ ਹਰ ਪਿੰਡ/ਸ਼ਹਿਰ, ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨਾਂ, ਬਜ਼ੁਰਗਾਂ , ਔਰਤਾਂ, ਦਿਵਿਆਂਗਜਨਾਂ ਆਦਿ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਰ ਦੀਆਂ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚ ਇਲਕੈਟ੍ਰੋਰਲ ਲਿਟਰੇਸੀ ਕਲੱਬ ਅਧੀਨ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਜਿਵੇਂ ਕਿ ਵੋਟਰ ਜਾਗਰੂਕਤਾਂ ਰੈਲੀਆਂ, ਪੇਟਿੰਗ ਮੁਕਾਬਲੇ, ਮਹਿੰਦੀ ਮੁਕਾਬਲੇ, ਰੰਗੋਲੀ ਮੁਕਾਬਲੇ, ਪੋਸਟਰ ਮੇਕਿੰਗ ਆਦਿ ਰਾਹੀਆਂ ਵੋਟਾਂ ਦੀ ਮਹੱਤਤਾ ਨੂੰ ਲੈ ਕੇ ਜਾਗਰੂਕਤਾ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ