Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

May 15, 2024 06:36 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਦੇਰ ਸ਼ਾਮ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਮੀਲ ਉਰ ਰਹਿਮਾਨ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਸਣੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਭ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਆਉਂਦੇ ਤਿੰਨ ਸਾਲਾਂ ਵਿੱਚ ਹੋਰ ਵੀ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਵੱਲੋਂ ਪਾਰਲੀਮੈਂਟ ਚੋਣਾਂ ਲਈ ਵੀ ਏਜੰਡਾ ਰੱਖਿਆ ਗਿਆ ਹੈ ਅਤੇ ਕੇਂਦਰ ਵਿੱਚ ਆਪ ਦੇ ਸਹਿਯੋਗ ਨਾਲ ਬਣਨ ਵਾਲੀ ਸਰਕਾਰ ਤੋਂ ਸਾਰੇ ਅਜਿਹੇ ਕੰਮ ਕਰਵਾਏ ਜਾਣਗੇ।ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਵਿਕਾਸ ਲਈ ਰੱਖੇ ਏਜੰਡੇ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ, ਆਈ.ਆਈ.ਟੀ. ਜਾਂ ਆਈ.ਆਈ.ਐਮ. ਜਾਂ ਕੇਂਦਰੀ ਯੂਨੀਵਰਸਿਟੀ ਜਿਹੀ ਸੰਸਥਾ ਦੀ ਸਥਾਪਨਾ, ਤਿੰਨੋ ਜ਼ਿਲਿ੍ਹਆਂ ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਵਿਖੇ ਆਊਟਡੋਰ ਤੇ ਇੰਡੋਰ ਮਲਟੀਪਰਪਜ਼ ਸਟੇਡੀਅਮ, ਕੌਮਾਂਤਰੀ ਮਾਪਦੰਡਾਂ ਵਾਲਾ ਕ੍ਰਿਕਟ ਸਟੇਡੀਅਮ ਅਤੇ ਤਿੰਨੇ ਭਾਸ਼ਾਵਾਂ ਉਰਦੂ, ਪੰਜਾਬੀ ਤੇ ਹਿੰਦੀ ਦੀ ਪ੍ਰ੍ਰਫੁੱਲਤਾ ਲਈ ਭਾਸ਼ਾ ਸੈਂਟਰ ਜਾਂ ਅਕੈਡਮੀ ਸਥਾਪਤ ਕਰਵਾਈ ਜਾਵੇਗੀ। ਵਿਧਾਇਕ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਦਿਵਾ ਕੇ ਮੀਤ ਹੇਅਰ ਨੂੰ ਪਾਰਲੀਮੈਂਟ ਭੇਜਿਆ ਜਾਵੇਗਾ

 

 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ