Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

May 16, 2024 11:52 AM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾ-2024 ਸਬੰਧੀ ਚੋਣ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਲਈ ਚੋਣ ਆਬਜ਼ਰਬਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਜਨਰਲ ਆਬਜ਼ਰਬਰ ਸ਼੍ਰੀ ਰਾਕੇਸ਼ ਕੁਮਾਰ ਆਈ.ਏ.ਐਸ., ਮੋਬਾਇਲ ਨੰ: 86992-20452, ਪੁਲਿਸ ਆਬਜ਼ਰਬਰ ਸੰਦੀਪ ਗਜਾਨਨ ਦੀਵਾਨ ਆਈ.ਪੀ.ਐਸ., ਮੋਬਾਇਲ ਨੰ: 81464-14752 ਅਤੇ ਆਈ.ਆਰ.ਐਸ. ਅਫਸਰ ਆਨੰਦ ਕੁਮਾਰ ਨੂੰ ਖਰਚਾ ਆਬਜ਼ਰਬਰ ਮੋਬਾਇਲ ਨੰ: 97792-90452 ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਕਿਸ ਵੀ ਕਿਸਮ ਦੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਉਨ੍ਹਾਂ ਦੇ ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ