Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

May 16, 2024 11:58 AM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। 
 

Have something to say? Post your comment

 

More in Chandigarh

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ