Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ

May 16, 2024 12:29 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਲ੍ਰਮੁਹੰਮਦ ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੈਂਬਰ ਪੰਜਾਬ ਵਕਫ਼ ਬੋਰਡ ਸਹਿਬਜਾਦਾ ਨਦੀਮ ਅਨਵਾਰ ਖਾਂ ਅਤੇ ਯੂਥ ਕਾਂਗਰਸ ਦੇ ਆਗੂ ਸ਼ੈਬੀ ਖਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੋਜੂਦਗੀ ਵਿੱਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੇ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਤੇ ਸੈਬੀ ਖਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਉੱਥੇ ਹੀ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਜਾ ਰਹੀ ਅਣਥਕ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪੀ.ਏ. ਚੌਧਰੀ ਸ਼ਮਸ਼ੂਦੀਨ ਵੀ ਹਾਜ਼ਰ ਸਨ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ