Monday, June 16, 2025

Majha

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

May 16, 2024 02:52 PM
SehajTimes

ਡੇਰਾ ਬਾਬਾ ਨਾਨਕ : ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਵੀਕਰਨ ਕਾਹਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਬੀਤੇ ਕੱਲ੍ਹ ਹੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਸੀ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ