Wednesday, September 17, 2025

Malwa

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

May 17, 2024 01:22 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੀ.ਐਸ.ਪੀ.ਸੀ.ਐਲ. ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਜਿਸ ਦੀ ਕਰੰਟ ਲੱਗਣ ਕਾਰਨ ਮਿਤੀ 07-12-2023 ਨੂੰ ਮੌਤ ਹੋ ਗਈ ਸੀ, ਐਚ.ਡੀ.ਐਫ.ਸੀ. ਬੈਂਕ ਵੱਲੋਂ ਸੈਲਰੀ ਖਾਤੇ ਤੇ ਪਰਿਵਾਰ ਨੂੰ 50 ਲੱਖ ਰੁਪਏ ਦਾ ਚੈਕ ਦੇ ਕੇ ਮਾਲੀ ਮਦਦ ਕੀਤੀ ਗਈ। ਜਿਸ ਵਿੱਚ ਕਮਲ ਕੱਕੜ (ਕਲੱਸਟਰ ਹੈੱਡ), ਸੁਮਿਤ ਪਿਪਲਾਨੀ ਬ੍ਰਾਂਚ ਮੈਨੇਜਰ, ਸਤਵਿੰਦਰ ਸਿੰਘ ਰਿਲੇਸ਼ਨਸ਼ਿੱਪ ਮੈਨੇਜਰ ਵੱਲੋਂ ਐਕਸੀਅਨ ਹਰਵਿੰਦਰ ਸਿੰਘ ਧੀਮਾਨ ਦੀ ਹਾਜ਼ਰੀ ਵਿੱਚ ਪਰਿਵਾਰ ਨੂੰ ਚੈਕ ਸੌਂਪਿਆ ਗਿਆ। ਜੱਥੇਬੰਦੀ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਵੱਲੋਂ ਐਚ.ਡੀ.ਐਫ.ਸੀ. ਬੈਂਕ ਅਤੇ ਮਾਲੇਰਕੋਟਲਾ ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਮੈਨੇਜਰ ਜੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਐਸ.ਡੀ.ਓ. ਰਜਿੰਦਰ ਸਿੰਘ, ਜੇ.ਈ. ਸਾਹਿਬਦੀਪ ਸਿੰਘ, ਜੇ.ਈ. ਸ਼ਹਿਜ਼ਾਦ ਅਤੇ ਜੇ.ਈ. ਨਿਰਮਲ ਸਿੰਘ ਸੋਹੀ ਅਤੇ ਜੱਥੇਬੰਦੀ ਆਗੂ ਡਵੀਜ਼ਨ ਪ੍ਰਧਾਨ ਸਾਬਰ ਅਲੀ, ਜਸਵੀਰ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ