Wednesday, February 25, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

May 20, 2024 12:45 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ,ਜਦ ਅਕਾਲੀ ਦਲ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਸਕੱਤਰ ਰਹੇ ਐਡਵੋਕੇਟ ਬਲਰਾਜ ਸਿੰਘ ਚਹਿਲ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਪਿੰਡ ਮਹਿਲਾਂ ਵਿਖੇ ਗਰੀਨ ਲੈਂਡ ਪੈਲਿਸ ਵਿਖੇ ਆਪ ਪਾਰਟੀ ਰੱਖੇ ਗਏ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਸ਼ਿਸ਼ ਸਦਕਾ ਐਡਵੋਕੇਟ ਬਲਰਾਜ ਸਿੰਘ ਚਹਿਲ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਪ ਪਾਰਟੀ ਦਾ ਪੱਲਾ ਫੜ ਲਿਆ।ਇਸ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਪ ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਮੀਤ ਹੇਅਰ ਕੈਬਨਿਟ ਮੰਤਰੀ ਨੇ ਉਹਨਾਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਸੰਗਰੂਰ ਹਲਕੇ ਵਿੱਚ ਭਾਰੀ ਮਜ਼ਬੂਤੀ ਮਿਲੇਗੀ।ਇਸ ਮੌਕੇ ਐਡਵੋਕੇਟ ਬਲਰਾਜ ਸਿੰਘ ਚਹਿਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਸਮੇਂ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ,ਗੁਰਮੇਲ ਸਿੰਘ ਘਰਾਂਚੋ ਚੇਅਰਮੈਨ ਪਲੈਨਿੰਗ ਬੋਰਡ ਤੇ ਹੋਰ ਆਗੂ ਸ਼ਾਮਲ ਸਨ।

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ