Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸੀ-ਵਿਜਿਲ ਐਪ ਹੋ ਰਹੀ ਕਾਰਗਰ

May 20, 2024 06:08 PM
SehajTimes

6,540 ਪ੍ਰਾਪਤ ਸ਼ਿਕਾਇਤਾਂ ਵਿੱਚੋਂ 4893 ਸ਼ਿਕਾਇਤਾਂ ਦਾ ਕੀਤਾ 100 ਮਿੰਟਾਂ ਵਿਚ ਕੀਤਾ ਨਿਪਟਾਰਾ : ਅਨੁਰਾਗ ਅਗਰਵਾਲ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਦੀ ਉਲੰਘਣਾ ਦੀ ਸ਼ਿਕਾਇਤਾਂ ਸਿੱਧੇ ਕਮਿਸ਼ਨ ਤਕ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਸੀ-ਵਿਜਿਲ ਐਪ ਕਾਰਗਰ ਸਿੱਦ ਹੋ ਰਿਹਾ ਹੈ। ਸ਼ਿਕਾਇਤ ਮਿਲਣ ਦੇ 100 ਮਿੰਟ ਨੇ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲੈਂਦੀ ਹੈ ਅਤੇ ਸ਼ਿਕਾਇਤ ਦਾ ਹੱਲ ਕਰਦੀ ਹੈ। ਹਰਿਆਣਾ ਦਾ ਵੋਟਰ ਇਸ ਮਾਮਲੇ ਵਿਚ ਬਹੁਤ ਸੰਵੇਦਨਸ਼ੀਲ ਹੈ ਅਤੇ ਹੁਣ ਤਕ ਕਈ ਵੱਡੇ ਸੂਬਿਆਂ ਦੀ ਤੁਲਣਾ ਵਿਚ ਵੱਧ ਸ਼ਿਕਾਇਤ ਕਮਿਸ਼ਨ ਨੂੰ ਭੇਜ ਚੁੱਕਾ ਹੈ। ਹੁਣ ਤਕ ਭੈਜੀ ਗਈ 6540 ਸ਼ਿਕਾਇਤਾਂ ਵਿੱਚੋਂ 6583 ਦਾ ਨਿਸ਼ਪਾਦਨ ਕੀਤਾ ਗਿਆ, ਜਿਨ੍ਹਾਂ ਵਿੱਚੋਂ 4893 ਸ਼ਿਕਾਇਤਾਂ ਦਾ 100 ਮਿੰਟਾਂ ਵਿਚ ਹੀ ਹੰਲ ਕੀਤਾ ਗਿਆ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਦੇਸ਼ ਦੇ 36 ਸੂਬਿਆਂ ਦੇ ਵੋਟਰ ਸੀ-ਵਿਜਿਲ ਐਪ ਦੀ ਭਰਪੂਰ ਵਰਤੋ ਕਰ ਰਹੇ ਹਨ। ਹੁਣ ਤਕ ਚੋਣ ਜਾਬਤਾ ਦੇ ਉਲੰਘਣ ਦੀ 4 ਲੱਖ 24 ਹਜਾਰ 320 ਸ਼ਿਕਾਇਤਾਂ ਕਮਿਸ਼ਨ ਨੁੰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਜੋ ਭਾਂਰਤ ਦਾ ਸੱਭ ਤੋਂ ਵੱਧ ਆਬਾਦੀ ਵਾਲਾ ਸੂਬੇ ਹੈ, ਉੱਥੋਂ ਸਿਰਫ 6 ਹਜਾਰ ਸ਼ਿਕਾਇਤਾਂ ਹੀ ਪ੍ਰਾਪਤ ਹੋਈਆਂ ਹਨ ਜਦੋਂ ਕਿ ਹਰਿਆਣਾ ਵਿਚ 6540 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਗੁਜਰਾਤ ਵਰਗੇ ਵੱਡੇ ਸੂਬੇ ਤੋਂ ਵੀ5347 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

ਸ੍ਰੀ ਅਗਰਵਾਲ ਨੇ ਦਸਿਆ ਕਿ ਚੋਣ ਜਾਬਤਾ ਦੇ ਉਲੰਘਣ ਦੀ ਪ੍ਰਾਤ ਹੋਈ ਸ਼ਿਕਾਇਤਾਂ ਵਿਚ 50 ਫੀਸਦੀ ਤੋਂ ਵੱਧ ਸ਼ਿਕਾਇਤ ਕੇਰਲ ਰਾਜ ਤੋਂ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਹਰਿਆਣਾ ਦੇ 2 ਕਰੋੜ 76 ਹਜਾਰ 441 ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਚੋਣ ਵਿਚ ਕਿਸੇ ਤਰ੍ਹਾ ਦੇ ਲੋਭ-ਲਾਲਚ ਜਾਂ ਡਰਾਵਾ-ਧਮਕੀ ਕਰ ਵੋਟ ਦੇਣ ਦੀ ਧਮਕੀ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਸੀ-ਵਿਜਿਲ ਐਪ 'ਤੇ ਕਮਿਸ਼ਨ ਦੇ ਕੋਲ ਇਸ ਦੀ ਸ਼ਿਕਾਇਤ ਭੇਜਣ। ਉਸ ਦੇ ਤੁਰੰਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ 25 ਮਈ ਨੂੰ ਸੂਬੇ ਵਿਚ ਹੋਣ ਵਾਲੇ ਛੇਵੇਂ ਪੜਾਅ ਦੇ ਲੋਕਸਭਾ 2024 ਦੇ ਆਮ ਚੋਣ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸੰਪੂਰਣ ਕਰਵਾਉਣ ਵਿਚ ਚੋਣ ਕਮਿਸ਼ਨ ਦੀ ਟਮੀ ਨੁੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ