Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

May 21, 2024 12:57 PM
SehajTimes

ਮੁਹਾਲੀ : ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਇੰਡਸਟਰੀਅਲ ਏਰੀਆ ਸੈਕਟਰ 82 ਦੇ ਫੈਕਟਰੀ ਦੇ ਕਾਮਿਆਂ ਨਾਲ ਮੁਲਾਕਾਤ ਕਰਕੇ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਤੁਹਾਡੇ ਯਤਨਾਂ ਨਾਲ ਅੱਗੇ ਵੱਧ ਰਹੀਆਂ ਹਨ, ਆਓ! ਆਪਣੀ ਇੱਕ-ਇੱਕ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ। ਇਸ ਮੌਕੇ ਸਮੂਹ ਕਿਰਤੀਆਂ ਨੇ ਵੋਟ ਪਾਉਣ ਲਈ ਸਹੁੰ ਵੀ ਚੁੱਕੀ। ਚੋਣ ਦਫ਼ਤਰ ਵੱਲੋਂ ਇਸ ਮੌਕੇ ਕਾਮਿਆਂ ਨੂੰ ਟੋਪੀਆਂ ਅਤੇ ਛੱਲੇ ਵੀ ਵੰਡੇ ਗਏ। ਚੋਣ ਕਾਨੂੰਗੋ ਸੁਰਿੰਦਰ ਬੱਤਰਾ ਦੀ ਅਗਵਾਈ ਵਿਚ ਪਿੱਕ-ਅੱਪ ਵੈਨਾਂ ਉਪਰ ਸਟਿੱਕਰ ਵੀ ਚਿਪਕਾਏ ਗਏ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ