Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਵੀਪ ਗਤੀਵਿਧੀਆਂ ਰਾਹੀਂ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

May 22, 2024 11:40 AM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਪਸ ਬਾਰੇ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਦੀਆਂ ਸਵੀਪ ਟੀਮਾਂ ਦੁਆਰਾ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਐਪਸ ਰਾਹੀਂ ਹਰ ਵਰਗ ਦੇ ਵੋਟਰ  ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਉਹਨਾਂ ਨੂੰ ਵੋਟਰ ਪ੍ਰੀਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।

ਇਸ ਤੋਂ ਇਲਾਵਾ ਜਿਲ੍ਹੇ ਦੀਆਂ ਸਵੀਪ ਟੀਮਾਂ ਅਤੇ ਪੀ.ਡਬਲਿਊ.ਡੀ ਕਮ ਸਵੀਪ ਨੋਡਲ ਅਫਸਰਾਂ ਦੁਆਰਾ ਹਰ ਵਰਗ ਦੇ ਵੋਟਰਾਂ ਭਾਵ ਬਜ਼ੁਰਗ, ਨੌਜਵਾਨਾ, ਔਰਤਾਂ ਅਤੇ ਦਿਵਿਆਂਗਜਨ ਨੂੰ ਵੋਟਰ ਮਹੱਤਤਾ ਬਾਰੇ ਸਮਝਾਉਦੇ ਹੋਏ ਰਾਜ ਅੰਦਰ 01 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੀਪ ਟੀਮਾਂ ਦੁਆਰਾ ਹਰ ਇੱਕ ਵੋਟਰ ਨੂੰ ਇਹੀ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਕੋਈ ਵੀ ਵੋਟਰ ਮਿਤੀ 01 ਜੂਨ ਨੂੰ ਆਪਣੀ ਵੋਟ ਆਪਣੇ ਨੇੜਲੇ ਪੋਲਿੰਗ ਬੂਥ ਤੇ ਜਰੂਰ ਪਾ ਕੇ ਆਵੇ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਤਾਂ ਇਸ ਵਾਰ ਦੇ 70 ਪਾਰ ਦੇ ਮਿਸ਼ਨ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਸਕੂਲੀ ਵਿਦਿਆਰਥੀਆਂ ਵੱਲੋਂ ਵੀ ਲਗਤਾਰ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਜਿਵੇਂ ਕਿ ਵੋਟਰ ਜਾਗਰੂਕਤਾ ਰੈਲੀ, ਪੋਸਟਰ ਮੇਕਿੰਗ, ਮਹਿੰਦੀ ਮੁਕਾਬਲੇ, ਸੈਮੀਨਾਰ ਆਦਿ ਰਾਹੀਂ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

 
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ