Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

27 ਮਈ ਤੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਫਲਾਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ

May 22, 2024 01:19 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਸਬੰਧੀ 27 ਮਈ ਤੋਂ 31 ਮਈ ਤੱਕ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਿਖਿਆਰਥੀਆਂ ਨੂੰ ਫਲਾਂ ਦੀ ਸਾਂਭ ਸੰਭਾਲ ਵਿੱਚ ਬਿਲ ਦਾ ਸ਼ਰਬਤ, ਅੰਬ ਦਾ ਸ਼ਰਬਤ, ਅੰਬ ਦਾ ਸੁਕੈਸ਼, ਚਟਣੀ, ਆੜੂ ਦਾ ਜੈਮ, ਆਲੂ ਬੁਖਾਰੇ ਦਾ ਜੈਮ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਕੋਰਸ ਸਿਖਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ 27 ਮਈ ਨੂੰ ਸਵੇਰੇ 10:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ, ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ। ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ।

 

Have something to say? Post your comment

 

More in Malwa

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਕਹਾਣੀਕਾਰ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਉੱਤੇ ਗੋਸ਼ਟੀ ਆਯੋਜਿਤ

ਪਿੰਡ ਜਰਖੜ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਪਿੰਡ ਵਿਖੇ ਬਣੇ ਗੈਸ ਪਲਾਟ ਨੂੰ ਬੰਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ