Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਵਿਚ ਏਨਫੋਰਸਮੈਂਟ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਸਖਤ ਕਾਰਵਾਈ

May 22, 2024 01:46 PM
SehajTimes

ਰਾਜ ਵਿਚ 14.94 ਕਰੋੜ ਰੁਪਏ ਦੀ ਨਗਦੀ ਸਮੇਤ ਕੁੱਲ 62.03 ਕਰੋੜ ਰੁਪਏ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਕੀਮਤੀ ਚੀਜਾਂ ਕੀਤੀ ਗਈ ਜਬਤ

ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ ਦੇ ਵਿਸ਼ੇਸ਼ ਚੋਣ ਖਰਚ ਓਬਜਰਵਰ ਬੀ ਆਰ ਬਾਲਾਕ੍ਰਿਸ਼ਣਨ ਨੇ ਵੱਖ-ਵੱਖ ਏਨਫੋਰਸਮੈਂਟ ਏਜੰਸੀਆਂ ਵੱਲੋਂ ਚੋਣ ਦੌਰਾਨ ਸ਼ਰਾਬ, ਨਸ਼ੀਲੇ ਪਦਾਰਥ ਤੇ ਹੋਰ ਸਮਾਨ ਦੀ ਜਬਤੀ 'ਤੇ ਸੰਤੋਸ਼ ਵਿਅਕਤ ਕੀਤਾ ਹੈ ਅਤੇ ਕਿਹਾ ਕਿ 25 ਮਈ ਨੂੰ ਹੋ ਰਹੇ ਚੋਣ ਵਿਚ ਏਜੰਸੀਆਂ ਨੂੰ ਵਿਸ਼ੇਸ਼ ਨਾਕਿਆਂ 'ਤੇ ਸਖਤ ਨਿਗਰਾਨੀ ਰੱਖਣੀ ਹੋਵੇਗੀ। ਸ਼ਰਾਬ ਫੈਕਟਰੀਆਂ 'ਤੇ ਵੀ ਪੁਲਿਸ ਦੀ ਨਿਗਰਾਨੀ ਹੋਣੀ ਚਾਹੀਦੀ ਹੈ।

ਸ੍ਰੀ ਬਾਲਾਕ੍ਰਿਸ਼ਨਣ ਅੱਜ ਇੱਥੇ ਯੂਟੀ ਗੇਸਟ ਹਾਊਸ ਵਿਚ ਹਰਿਆਣਾ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਰਹੇ ਸਨ।

ਹਰਿਆਣਾ ਵਿਚ 14.94 ਕਰੋੜ ਰੁਪਏ ਦੀ ਨਗਦੀ ਕੀਤੀ ਜਾ ਚੁੱਕੀ ਜਬਤ

ਮੀਟਿੰਗ ਵਿਚ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਹੁਣ ਤਕ ਸੂਬੇ ਵਿਚ 62.03 ਕਰੋੜ ਰੁਪਏ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਕੀਮਤੀ ਵਸਤੂਆਂ ਜਬਤ ਕੀਤੀ ਗਈ ਹੈ। ਇਸ ਵਿਚ 14.94 ਕਰੋੜ ਰੁਪਏ ਦੀ ਨਗਦੀ ਵੀ ਸ਼ਾਮਿਲ ਹੈ। ਇਹ ਕਾਰਵਾਈ ਪੁਲਿਸ, ਇੰਕਮ ਟੈਕਸ ਵਿਭਾਗ, ਆਬਕਾਰੀ ਅਤੇ ਕਰਾਧਾਨ ਵਿਭਾਗ ਅਤੇ ਮਾਲ ਆਸੂਚਨਾ ਮੁੱਖ ਦਫਤਰ (ਡੀਆਰਆਈ) ਵੱਲੋਂ ਕੀਤੀ ਗਈ ਹੈ। ਹੁਣ ਤਕ ਜਿਲ੍ਹਾ ਗੁਰੂਗ੍ਰਾਮ ਵਿਚ ਸੱਭ ਤੋਂ ਵੱਧ 3.12 ਕਰੋੜ ਰੁਪਏ ਨਗਦ ਰਕਮ ਜਬਤ ਕੀਤੀ ਗਈ ਹੈ। ਉਸ ਦੇ ਬਾਅਦ ਜਿਲ੍ਹਾ ਰੋਹਤਕ ਵਿਚ 1.71 ਕਰੋੜ ਰੁਪਏ , ਜਿਲ੍ਹਾ ਕਰਨਾਲ ਵਿਚ 1.51 ਕਰੋੜ ਰੁਪਏ, ਜਿਲ੍ਹਾ ਸੋਨੀਪਤ ਵਿਚ 1.46 ਕਰੋੜ ਰੁਪਏ ਅਤੇ ਜਿਲ੍ਹਾਂ ਸਿਰਸਾ ਵਿਚ 1.37 ਕਰੋੜ ਰੁਪਏ ਦੀ ਲਗਦ ਰਕਮ ਜਬਤ ਕੀਤੀ ਜਾ ਚੁੱਕੀ ਹੈ।

13.28 ਕਰੋੜ ਰੁਪਏ ਦੀ ਕੀਮਤ ਦੀ 4,03,898 ਲੀਟਰ ਤੋਂ ਵੱਧ ਅਵੈਧ ਸ਼ਰਾਬ ਜਬਤ

ਸ੍ਰੀ ਅਗਰਵਾਲ ਨੇ ਦਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 13.28 ਕਰੋੜ ਰੁਪਏ ਦੀ ਕੀਮਤ ਦੀ 4,03,898 ਲੀਟਰ ਤੋਂ ਵੱਧ ਅਵੈਧ ਸ਼ਰਾਬ ਫੜੀ ਗਈ ਹੈ। ਜਿਲ੍ਹਾ ਸੋਨੀਪਤ ਵਿਚ ਸੱਭ ਤੋੋਂ ਵੱਧ 3.64 ਕਰੋੜ ਰੁਪਏ ਦੀ ਕੀਮਤ ਦੀ 84,954 ਲੀਟਰ ਅਵੈਧ ਸ਼ਰਾਬ ਫੜੀ ਗਈ ਹੈ। ਉਸ ਦੇ ਬਾਅਦ ਜਿਲ੍ਹਾ ਫਰੀਦਾਬਾਦ ਵਿਚ 1.54 ਕਰੋੜ ਰੁਪਏ ਦੀ 34,315 ਲੀਟਰ ਅਵੈਧ ਸ਼ਰਾਬ ਜਿਲ੍ਹਾ ਪਲਵਲ ਵਿਚ 3.22 ਕਰੋੜ ਰੁਪਏ ਦੀ ਕੀਮਤ ਦੀ 25,667 ਲੀਟਰ ਅਵੈਧ ਸ਼ਰਾਬ ਜਬਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਏਜੰਸੀਆਂ ਨੇ 13.74 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਇੰਨ੍ਹਾਂ ਹੀ ਨਹੀਂ, 16.70 ਕਰੋੜ ਰੁਪਏ ਦੇ ਕੀਮਤੀ ਸਮਾਨ ਅਤੇ 3.30 ਕਰੋੜ ਰੁਪਏ ਦੀ ਹੋਰ ਚੀਜਾਂ ਨੂੰ ਵੀ ਜਬਤ ਕੀਤਾ ਗਿਆ ਹੈ।

ਮੀਟਿੰਗ ਵਿਚ ਹਰਿਆਣਾ ਦੀ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਹੇਮਾ ਸ਼ਰਮਾ, ਸੰਯੂਕਤ ਮੁੱਖ ਚੋਣ ਅਧਿਕਾਰੀ ਸ੍ਰੀ ਰਾਜਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।ੋ

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ