Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਰਹੇ ਕੋਈ ਵੋਟਰ : DC

May 22, 2024 02:30 PM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਮੁਤਾਬਕ ਜਰੂਰੀ ਸੇਵਾਵਾਂ ਵਿੱਚ ਲੱਗੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ, ਜਿਨ੍ਹਾਂ ਨੇ ਫਾਰਮ ਨੰਬਰ 12-ਡੀ ਭਰਿਆ ਹੈ, ਦੀਆਂ ਵੋਟਾਂ 23, 24 ਤੇ 25 ਮਈ ਨੂੰ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਬਣਾਏ ਪੋਸਟਲ ਵੋਟਿੰਗ ਕੇਂਦਰ ਵਿਖੇ ਪੁਆਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵੋਟਰ ਫੈਸਿਲੀਟੇਸ਼ਨ ਸੈਂਟਰ ਵਿਖੇ ਇਨ੍ਹਾਂ ਵੋਟਰਾਂ ਦੀਆਂ ਵੋਟਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੁਆਈਆਂ ਜਾਣਗੀਆਂ, ਇਸ ਲਈ ਐਸ.ਡੀ.ਐਮ. ਪਟਿਆਲਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਲੋੜੀਂਦਾ ਅਮਲਾ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੋਡਲ ਅਫ਼ਸਰ ਲੋਕ ਸਭਾ ਚੋਣਾਂ-ਕਮ-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਪੱਤਰਕਾਰਾਂ ਨੇ ਫਾਰਮ 12 ਡੀ ਭਰਕੇ ਆਪਣੀ ਵੋਟ ਪੋਸਟਲ ਬੈਲੇਟ ਨਾਲ ਪਾਉਣ ਦੀ ਸਹਿਮਤੀ ਦਿੱਤੀ ਸੀ।ਉਨ੍ਹਾਂ ਦੱਸਿਆ ਕਿ ਇਹ ਵੋਟਰ ਪੋਸਟਲ ਬੈਲਟ ਜਾਰੀ ਹੋਣ ਬਾਅਦ ਆਪਣੀ ਵੋਟ 1 ਜੂਨ ਨੂੰ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਲੋਕ ਸਭਾ ਚੋਣਾਂ 2024 ਵਿੱਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਸੀ।
 
 
 

Have something to say? Post your comment

 

More in Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ