Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

May 22, 2024 02:39 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਡਰੋਨ ਉਡਾਉਣ, ਅਨਮੈਨਡ ਏਰੀਅਲ ਵਹੀਕਲ, ਰਿਮੋਟ ਕੰਟਰੋਲਡ ਮਾਈਕਰੋ ਲਾਈਟ ਏਅਰ ਕਰਾਫ਼ਟ, ਆਰਮਡਜ਼ ਪਰਸਨ ਫਲਾਈ ਪੈਰਾ ਗਲਾਈਡਰਜ਼, ਪੈਰਾ ਮੋਟਰਜ਼ ਅਤੇ ਬੈਲੂਨ ਆਦਿ ’ਤੇ ਮੁਕੰਮਲ ਪਾਬੰਦੀ ਲਗਾਉਣ ਦੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਮਈ 2024 ਤੱਕ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੀ.ਵੀ.ਆਈ.ਪੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੂਰੇ ਪਟਿਆਲਾ ਜ਼ਿਲ੍ਹੇ ਵਿੱਚ ਡਰੋਨ ਉਡਾਉਣ, ਅਨਮੈਨਡ ਏਰੀਅਲ ਵਹੀਕਲ, ਰਿਮੋਟ ਕੰਟਰੋਲਡ ਮਾਈਕਰੋ ਲਾਈਟ ਏਅਰ ਕਰਾਫ਼ਟ, ਆਰਮਡਜ਼ ਪਰਸਨ ਫਲਾਈ ਪੈਰਾ ਗਲਾਈਡਰਜ਼, ਪੈਰਾ ਮੋਟਰਜ਼ ਅਤੇ ਬੈਲੂਨ ਆਦਿ ’ਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।  

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ