Monday, August 25, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Chandigarh

Covid-19 : ਹਸਪਤਾਲਾਂ ਵਿਚ ਬੈੱਡ ਦੀ ਉਪਲੱਬਧਤਾ ਸਬੰਧੀ ਵੈੱਬਸਾਈਟ ’ਤੇ ਅਪਲੋਡ ਹੋਵੇਗਾ ਡਾਟਾ

May 06, 2021 10:05 AM
SehajTimes

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਕਾਰਨ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਇਸੇ ਸਬੰਧ ਵਿਚ ਚੰਡੀਗੜ੍ਹ ਵਿਚ ਵੀ ਦਿਨੋ ਦਿਨ ਕੋਰੋਨਾ ਮਰੀਜ਼ਾਂ ਦੀ ਸੰਖਿਆ ਵੱਧ ਰਿਹਾ ਹੈ ਅਤੇ ਇਸ ਦੇ ਨਾਲ ਹੀ ਮੌਤ ਦਰ ਵੀ ਵੱਧ ਰਹੀ ਹੈ। ਅਜਿਹੇ ਵਿਚ ਪ੍ਰਸ਼ਾਸਨ ਨੇ ਪਹਿਲਾਂ ਹੀ ਤਾਲਾਬੰਦੀ ਲਾਈ ਹੋਈ ਹੈ। ਹੁਣ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੋਰੋਨਾ ਮਰੀਜ਼ਾਂ ਲਈ ਇਕ ਹੋਰ ਹੰਭਲਾ ਮਾਰਿਆ ਹੈ ਜਿਸ ਤਹਿਤ ਹੁਣ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਬੈਡ ਲੈਣ ਲਈ ਮੁਸ਼ਕਲ ਪੇਸ਼ ਨਹੀ ਆਵੇਗੀ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਕਿਹਾ ਹੈ ਕਿ ਬੈੱਡ ਦੀ ਉਪਲੱਬਧਤਾ ਸਬੰਧੀ ਰੋਜ਼ ਯੂ. ਟੀ. ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਡਾਟਾ ਅੱਪਲੋਡ ਕੀਤਾ ਜਾਵੇਗਾ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਹੀ ਅਜਿਹਾ ਕੀਤਾ ਜਾ ਰਿਹਾ ਹੈ। ਨਾਲ ਹੀ ਆਕਸੀਜਨ ਲਈ ਵੀ ਇਕ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

Have something to say? Post your comment

 

More in Chandigarh

ਯੁੱਧ ਨਸ਼ਿਆਂ ਵਿਰੁੱਧ : ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ : ਐਮ ਐਲ ਏ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ

ਸਮਰਾਲਾ ਰੈਲੀ ਲਈ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦਾ ਜੱਥਾ ਹੋਇਆ ਸ਼ਾਮਿਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ : ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

ਐਸ.ਬੀ.ਐਸ. ਨਗਰ ਕਤਲ ਕਾਂਡ : ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਹਰਜੋਤ ਸਿੰਘ ਬੈਂਸ