Friday, December 19, 2025

Chandigarh

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

May 23, 2024 04:36 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ। ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
 

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ