Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗ੍ਰੀਨ ਇਲੈਕਸ਼ਨ ਹੁਲਾਰਾ ; ਸਟੇਟ ਬੈਂਕ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਸਖਤੀ ਨਾਲ ਅਪਣਾਏਗਾ 

May 24, 2024 12:17 PM
SehajTimes
ਮੋਹਾਲੀ : ਜਨਰਲ ਆਬਜ਼ਰਵਰ (ਅਨੰਦਪੁਰ ਸਾਹਿਬ) ਡਾ. ਹੀਰਾ ਲਾਲ ਦੁਆਰਾ ਈਸੀਆਈ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਚ ਸ਼ੁਰੂ ਕੀਤੇ ਗਏ ਗ੍ਰੀਨ ਇਲੈਕਸ਼ਨਜ਼ - 2024 ਬਾਰੇ ਆਪਣੀ ਦ੍ਰਿੜ ਵਚਨਬੱਧਤਾ ਪ੍ਰਗਟ ਕਰਦੇ ਹੋਏ, ਸਟੇਟ ਬੈਂਕ ਆਫ਼ ਇੰਡੀਆ ਨੇ ਅੱਜ ਮੋਹਾਲੀ ਖੇਤਰੀ ਦਫ਼ਤਰ ਤੋਂ ਮਿਸ਼ਨ ਗ੍ਰੀਨ ਇਲੈਕਸ਼ਨਜ਼-2024 ਦੀ ਸ਼ੁਰੂਆਤ ਕੀਤੀ। ਰਿਜਨਲ ਹੈੱਡ ਮੋਹਾਲੀ ਰੋਹਿਤ ਕੱਕੜ ਨੇ ਮਿਸ਼ਨ ਗਰੀਨ ਇਲੈਕਸ਼ਨ-2024 ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਾਰੀਆਂ 47 ਬ੍ਰਾਂਚਾਂ ਨੂੰ ਹਰਿਆਲੀ ਨੂੰ ਪ੍ਰਫੁੱਲਤ ਕਰਨ ਅਤੇ ਆਪਣੇ ਗ੍ਰਾਹਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਕੇ ਮਿਸ਼ਨ ਨੂੰ ਅਪਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਜਾਵੇਗਾ ਅਤੇ ਸਾਰੇ ਗਾਹਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਵੀ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਇੱਕ ਜਿੰਮੇਵਾਰ ਅਤੇ ਮੋਹਰੀ ਬੈਂਕਿੰਗ ਸੰਸਥਾ ਹੋਣ ਦੇ ਨਾਤੇ ਸਟਾਫ਼ ਨੂੰ ਸਾਰੀਆਂ ਸ਼ਾਖਾਵਾਂ ਵਿੱਚ ਵੀ ਮਿਸ਼ਨ ਗ੍ਰੀਨ ਇਲੈਕਸ਼ਨ-2024 ਦੀ ਮਾਨਤਾ ਅਤੇ ਪਾਲਣਾ ਕਰਨ ਲਈ ਸਹੁੰ ਚੁਕਾਈ ਗਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ