Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਚੋਣ ਅਫ਼ਸਰ ਨੇ ਗਮਾਡਾ ਦੇ ਲੈਂਡ ਐਕੁਜਿਸ਼ਨ ਅਫ਼ਸਰ ਨੂੰ “ਨੋਡਲ ਅਫ਼ਸਰ ਪੋਲਿੰਗ ਪਰਸੋਨਲ ਵੈਲਫ਼ੇਅਰ” ਵਜੋਂ ਨਿਯੁਕਤ ਕੀਤਾ

May 27, 2024 01:15 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਨਿਰਵਿਘਨ ਸੰਚਾਲਨ ਲਈ ਪੋਲਿੰਗ ਕਰਮਚਾਰੀਆਂ/ਪਾਰਟੀਆਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨੇ ਗਮਾਡਾ ਦੀ ਭੂਮੀ ਗ੍ਰਹਿਣ ਅਫ਼ਸਰ, ਜਸਲੀਨ ਕੌਰ ਸੰਧੂ, (ਪੀ.ਸੀ.ਐਸ.), ਨੂੰ ਪੋਲਿੰਗ ਕਰਮਚਾਰੀਆਂ ਦੀ ਭਲਾਈ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਕਿਹਾ ਕਿ ਪੋਲਿੰਗ ਅਮਲੇ ਨੂੰ ਮਤਦਾਨ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਂਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੋਲਿੰਗ ਬੂਥਾਂ 'ਤੇ ਰਾਤ ਦੇ ਠਹਿਰਣ ਅਤੇ ਅਗਲੇ ਦਿਨ ਪੋਲਿੰਗ ਕਰਵਾਉਣ ਦੌਰਾਨ ਲੋੜੀਂਦੀਆਂ ਸਾਰੀਆਂ ਜ਼ਰੂਰਤਾਂ ਦੀ ਸਹੂਲਤ ਪ੍ਰਦਾਨ ਕਰਨੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰ ਜਸਲੀਨ ਕੌਰ ਸੰਧੂ ਖਰੜ, ਐਸ.ਏ.ਐਸ.ਨਗਰ ਅਤੇ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ-ਕਮ-ਉਪ ਮੰਡਲ ਮੈਜਿਸਟਰੇਟਾਂ ਦੇ ਸੰਪਰਕ ਵਿੱਚ ਰਹਿਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ 825 ਪੋਲਿੰਗ ਬੂਥਾਂ (452 ਪੋਲਿੰਗ ਸਥਾਨਾਂ) 'ਤੇ ਪੋਲਿੰਗ ਪਾਰਟੀਆਂ ਲਈ ਘੱਟੋ-ਘੱਟ ਲੋੜਾਂ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਕਿਸੇ ਵੀ ਤਰਾਂ ਦੀ ਲੋੜ ਪੈਣ 'ਤੇ ਏ.ਆਰ.ਓਜ਼ ਅਤੇ ਪੋਲਿੰਗ ਪਾਰਟੀਆਂ, ਨੋਡਲ ਅਫ਼ਸਰ, ਪੋਲਿੰਗ ਪਰਸੋਨਲ ਵੈਲਫੇਅਰ ਨਾਲ ਫ਼ੋਨ ਨੰਬਰ 99882 96984 ਅਤੇ ਮੇਲ ਆਈਡੀ lacue.gmada@gmail.com 'ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ