Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੋਣ ਡਿਊਟੀ 'ਤੇ ਤਾਇਨਾਤ ਅਮਲਾ ਫੈਸਲੀਟੇਸ਼ਨ ਸੈਂਟਰਾਂ ਵਿੱਚ ਪਾ ਸਕੇਗਾ ਆਪਣੀ ਵੋਟ

May 27, 2024 02:09 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਹ ਸਹੂਲਤ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਉਨ੍ਹਾਂ ਐਬਸੈਂਟੀ ਵੋਟਰਾਂ ਲਈ ਹੈ, ਜੋ ਕਿ ਆਪਣੇ ਪੋਲਿੰਗ ਸਟੇਸ਼ਨ 'ਤੇ ਜਾ ਕੇ ਵੋਟਾਂ ਨਹੀਂ ਪਾ ਸਕਦੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਐਬਸੈਂਟੀ ਵੋਟਰ ਆਪਣੀ ਵੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ ਬਣਾਏ ਪੋਸਟਲ ਵੋਟਿੰਗ ਸੈਂਟਰ ਵਿੱਚ 26, 27 ਤੇ 28 ਮਈ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਪੋਸਟਲ ਬੈਲਟ ਰਾਹੀਂ ਪਾ ਸਕਦੇ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਡਿਊਟੀ ਤੇ ਤਾਇਨਾਤ ਅਮਲਾ 29, 30 ਤੇ 31 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ ਬਣਾਏ ਫੈਸਲੀਟੇਸ਼ਨ ਸੈਂਟਰਾਂ ਵਿੱਚ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਪਾ ਸਕਦੇ ਹਨ।

Have something to say? Post your comment

 

More in Malwa

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ