Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਤੀਰਥ ਯਾਤਰੀਆਂ ਦੇ ਸਿਹਤ ਦੀ ਦੇਖਭਾਲ ਲਈ ਬਣਾਇਆ ਈ-ਸਿਹਤ ਧਾਮ ਐਪ

May 27, 2024 06:09 PM
SehajTimes

ਚੰਡੀਗੜ੍ਹ : ਉਤਰਾਖੰਡ ਸਰਕਾਰ ਨੇ ਪਵਿੱਤਰ ਚਾਰ ਧਾਮ ਯਾਤਰਾ 'ਤੇ ਆਉਣ ਵਾਲੇ ਤੀਰਥਯਾਤਰੀਆਂ ਦੇ ਸਿਹਤ ਦੀ ਦੇਖਭਾਲ ਅਤੇ ਨਿਗਰਾਨੀ ਪ੍ਰਣਾਲੀਆਂ ਵਿਚ ਸੁਧਾਰ ਲਈ ਈ-ਸਿਹਤ ਧਾਮ ਐਪ ਨਾਂਅ ਦੀ ਪਹਿਲ ਸ਼ੁਰੂ ਕੀਤੀ ਹੈ। ਇਹ ਐਪ ਇਕ ਵਿਸ਼ੇਸ਼ ਆਨਲਾਇਨ ਟੂਲ ਹੈ, ਜਿਸ ਨੂੰ ਯਾਤਰਾ ਦੌਰਾਨ ਤੀਰਥ ਯਾਤਰੀਆਂ ਦੀ ਸਿਹਤ ਸਥਿਤੀ ਨੂੰ ਟ੍ਰੈਕ ਕਰਨ ਲਈ ਸਾਵਧਾਨੀਪੂਰਵਕ ਬਣਾਇਆ ਗਿਆ ਹੈ।

ਈ-ਸਿਹਤ ਧਾਮ ਐਪ ਮੌਜੂਦਾ ਵਿਚ ਚਾਰ ਧਾਮ ਰਜਿਸਟ੍ਰੇਸ਼ਣ ਪੋਰਟਲ ਤੋਂ ਬਿਨ੍ਹਾਂ ਰੁਕਾਵਟ ਰੂਪ ਨਾਲ ਜੁੜਿਆ ਹੋਇਆ ਹੈ। ਹਰੇਕ ਭਗਤ ਨੁੰ ਇਸ ਐਪ ਰਜਿਸਟ੍ਰੇਸ਼ਣ ਕਰਨਾ ਅਤੇ ਆਪਣੇ ਮੈਡੀਕਲ ਰਿਕਾਰਡ ਅਪਲੋਡ ਕਰਨਾ ਜਰੂਰੀ ਹੈ। ਉਤਰਾਖੰਡ ਦਾ ਸਿਹਤ ਵਿਭਾਗ ਪੂਰੀ ਤੀਰਥਯਾਤਰਾ ਦੌਰਾਨ ਸ਼ਰਧਾਲੂਆਂ ਦੀ ਭਲਾਈ ਯਕੀਨੀ ਕਰਨ ਲਈ ਆਨ-ਸਾਇਟ ਸਿਹਤ ਜਾਂਚ ਪ੍ਰਦਾਨ ਕਰੇਗਾ। ਤੀਰਥਯਾਤਰੀ https://eswasthyadham.uk.gov.in 'ਤੇ ਜਾ ਕੇ ਇਸ ਐਪ 'ਤੇ ਰਜਿਸਟ੍ਰੇਸ਼ਣ ਕਰ ਸਕਦੇ ਹਨ।

Have something to say? Post your comment

 

More in Haryana

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ