Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੂੰ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਦੇ ਮਿਲੇ ਡਿਜਾਇਨ ਰਾਇਟਸ

May 27, 2024 06:55 PM
SehajTimes

ਚੰਡੀਗੜ੍ਹ : ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਨੂੰ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਨਾਮਕ ਡਿਜਾਇਨ ਕੀਤੇ ਗਏ ਊਤਪਾਦ 'ਤੇ ਦੱਸ ਸਾਲ ਦੇ ਡਿਜਾਇਨ ਰਾਇਟਸ ਪ੍ਰਾਪਤ ਹੋਏ ਹਨ। ਭਾਰਤੀ ਪੇਟੈਂਟ ਦਫਤਰ ਵੱਲੋਂ ਜਾਰੀ ਡਿਜਾਇਨ ਪ੍ਰਮਾਣ ਪੱਤਰ ਵਿਚ ਇਸ ਉਤਪਾਦ ਨੂੰ 37198-001 ਰਜਿਸਟ੍ਰੇਸ਼ਣ ਗਿਣਤੀ ਪ੍ਰਦਾਨ ਕੀਤੀ ਗਈ ਹੈ। ਖੋਜਕਾਰ ਖੁਸ਼ਬੂ ਨੇ ਇਸ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ ਦਾ ਡਿਜਾਇਨ ਯੁਨੀਵਰਸਿਟੀ ਦੇ ਮਨੁੱਖ ਸੰਸਾਧਨ ਪ੍ਰਬੰਧਨ ਨਿਦੇਸ਼ਕ ਡਾ. ਮੰਜੂ ਮੇਹਤਾ ਦੀ ਦੇਖਰੇਖ ਵਿਚ ਕੀਤਾ ਹੈ। ਵਾਇਸ ਚਾਂਸਲਰ ਪ੍ਰੋਫੈਸਰ ਬੀਆਰ ਕੰਬੋਜ ਨੇ ਇਸ ਉਪਲਬਧੀ ਦੇ ਲਈ ਉਨ੍ਹਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ।

ਅਕਸਰ ਦੇਖਿਆ ਗਿਆ ਹੈ ਕਿ ਪਸ਼ੂਪਾਲਨ ਵਿਚ ਮਹਿਲਾਵਾਂ ਨੁੰ ਚਾਰਾ ਪਾਉਣ ਵਿਚ ਸੱਭ ਤੋਂ ਵੱਧ ਸਮਸਿਆ ਹੁੰਦੀ ਹੈ। ਇਸ ਲਈ ਅਜਿਹੇ ਕੰਮ ਨੁੰ ਕਰਨ ਲਈ ਉਪਯੁਕਤ ਸਾਧਨ ਦੀ ਜਰੂਰਤ ਹੁੰਦੀ ਹੈ। ਇੰਨਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੋਟਾਇਲ ਕੈਟਲ ਫੀਡਿੰਗ ਟ੍ਰਾਲੀ (ਪਸ਼ ਚਾਰਾ ਟ੍ਰਾਲੀ) ਬਣਾਏ ਗਈ ਹੈ। ਇਹ ਟਰਾਲੀ ਆਇਰਨ ਸ਼ੀਟ ਅਤੇ ਰਬੜ ਨਾਲ ਬਣੀ ਹੋਈ ਹੈ। ਟਰਾਲੀ ਦਾ ਇਸਤੇਮਾਲ ਅਸੀਂ ਚਾਰਾ ਪਾਉਣ ਦੇ ਨਾਲ-ਨਾਲ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਕਰ ਸਕਦੇ ਹਨ। ਮੋਟਾਇਲ ਕੈਟਲ ਫੀਡਿੰਗ ਟਰਾਲੀ ਅਜਿਹਾ ਸਾਧਨ ਹੈ ਜਿਸ ਨਾਲ ਚਾਰਾ ਆਸਾਨੀ ਨਾਲ ਚੁਕਿਆ ਜਾ ਸਕਦਾ ਹੈ ਅਤੇ ਉਸ ਨੂੰ ਇਕ ਸਥਾਨ ਤੋਂ ਦੂਜੇ ਸਥਾਨ 'ਤੇ ਲੈ ਜਾਇਆ ਜਾ ਸਕਦਾ ਹੈ। ਇਸ ਤੋਂ ਮਹਿਲਾਵਾਂ ਦੀ ਕਾਰਜ ਸਮਰੱਥਾ ਵਧੇਗੀ ਅਤੇ ਉਨ੍ਹਾਂ ਦੇ ਸਮੇਂ ਅਤੇ ਉਰਜਾ ਦੀ ਬਚੱਤ ਵੀ ਹੋਵੇਗੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ