Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

May 28, 2024 02:20 PM
SehajTimes

ਦਿੱਲੀ : ਅੱਜ ਸਵੇਰੇ ਟੇਕਆਫ ਤੋਂ ਪਹਿਲਾਂ ਦਿੱਲੀ ਏਅਰਪੋਰਟ ’ਤੇ ਵਾਰਾਣਸੀ ਜਾ ਰਹੀ ਇੰਡੀਗੋ ਫਲਾਈਟ ’ਚ ਇਕ ਟਿਸ਼ੂ ਪੇਪਰ ਮਿਲਿਆ, ਜਿਸ ’ਚ 30 ਮਿੰਟ ’ਚ ਬੰਬ ਧਮਾਕਾ ਲਿਖਿਆ ਹੋਇਆ ਸੀ। ਇਸ ਨੂੰ ਖ਼ਤਰੇ ਦੀ ਸੰਭਾਵਨਾ ਮੰਨਿਆ ਗਿਆ ਸੀ। ਇਸ ਤੋਂ ਬਾਅਦ ਚਾਲਕ ਦਲ ਦੇ ਮੈਂਬਰ ਨੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ। ਕੁਝ ਯਾਤਰੀਆਂ ਨੂੰ ਵਿੰਗ ਰਾਹੀਂ ਜਹਾਜ਼ ਤੋਂ ਉਤਰਦੇ ਦੇਖਿਆ ਗਿਆ। ਫਲਾਈਟ ’ਚ 176 ਯਾਰਤੀ ਸਵਾਰ ਸਨ। ਜਾਣਕਾਰੀ ਮੁਤਾਬਕ ਇਸ ਮਹੀਨੇ ਭਾਵ 1 ਮਈ ਤੋਂ 28 ਦਿਨਾਂ ਵਿੱਚ ਹਵਾਈ ਅੱਡੇ, ਸਕੂਲ, ਹਸਪਤਾਲ 23 ਮਈ ਨੂੰ ਦਿੱਲੀ ਦੇ ਲੇਡੀ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਸੀ। ਹਾਲਾਂਕਿ ਸਾਰੀਆਂ ਧਮਕੀਆਂ ਝੂਠੀਆਂ ਨਿਕਲੀਆਂ। ਕਿਊਆਰਟੀ ਅਤੇ ਬੰਬ ਨਿਰੋਧਕ ਟੀਮ ਨੂੰ ਦਿੱਲੀ ਹਵਾਈ ਅੱਡੇ ’ਤੇ ਬੁਲਾਇਆ ਗਿਆ। ਜਹਾਜ਼ ਦੀ ਤਲਾਸ਼ੀ ਲਈ ਗਈ, ਪਰ ਅਧਿਕਾਰੀਆਂ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਇਲਟ ਨੂੰ ਸਵੇਰੇ 5:30 ਵਜੇ ਵਾਸ਼ਰੂਮ ਵਿੱਚ ਟਿਸ਼ੂ ਪੇਪਰ ਮਿਲਿਆ ਸੀ। ਟਿਸ਼ੂ ਪੇਪਰ ਵਾਸ਼ਰੂਮ ਤੱਕ ਕਿਵੇਂ ਪਹੁੰਚਿਆ ਇਸ ਦੀ ਜਾਂਚ ਹਲੇ ਤੱਕ ਕੀਤੀ ਜਾ ਰਹੀ ਹੈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ