Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ

May 28, 2024 04:41 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਲੋਕ ਸਭਾ ਚੋਣਾਂ 'ਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਬੈਲਟ ਯੂਨਿਟ (ਬੀ ਯੂ), ਕੰਟਰੋਲ ਯੂਨਿਟਸ (ਸੀ ਯੂ) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲਜ਼ (ਵੀ  ਵੀ ਪੈਟ) ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਕੀਤੀ ਗਈ । ਸਮੁੱਚੀ ਪ੍ਰਕਿਰਿਆ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਤਿੰਨ ਵਿਧਾਨ ਸਭਾ ਹਲਕਿਆਂ ਬੱਸੀ ਪਠਾਣਾਂ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਸਬੰਧੀ ਕਮਿਸ਼ਨਿੰਗ ਵੇਲੇ ਜਿਹੜੀਆਂ ਮਸ਼ੀਨਾਂ ਵਿੱਚ ਖਰਾਬੀ ਸਾਹਮਣੇ ਆਈ ਸੀ, ਉਹਨਾਂ ਦੀ ਥਾਂ ਸਪਲੀਮੈਂਟਰੀ ਰੈਂਡਮਾਈਜ਼ੇਸ਼ਨ ਤਹਿਤ ਹਰ ਹਲਕੇ ਨੂੰ 03-03 ਬੈਲਟ ਯੂਨਿਟ ਅਤੇ 05-05 ਕੰਟਰੋਲ ਯੂਨਿਟ ਅਤੇ 10-10 ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲਜ਼ (ਵੀ ਵੀ ਪੈਟ) ਦਿੱਤੇ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰੈਂਡਮਾਈਜ਼ੇਸ਼ਨ ਦਾ ਉਦੇਸ਼ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣਾ ਹੈ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ