Monday, March 16, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਕੂਲਾਂ ‘ਚ ਲਾਏ ਜਾ ਰਹੇ ਸਮਰ ਕੈਂਪਾਂ ਲਈ ਜਾਰੀ ਸਖਤ ਹਦਾਇਤਾਂ

May 28, 2024 06:30 PM
SehajTimes

ਪੰਜਾਬ : ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਗਰਮੀ ਪੈ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ

ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ। ਪਰ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਸਕੂਲ ਵਿੱਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁੱਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

ਹਰਮੋਹਣ ਸਿੰਘ ਸੰਧੂ ਦੇ ਜਨਰਲ ਸਕੱਤਰ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾ ਸਕਦੀ : ਰਾਜੇਸ਼ ਭਾਟੀਆ

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ