Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ

May 29, 2024 12:21 PM
SehajTimes

ਮੋਹਾਲੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਸੂਚਨਾ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੁਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮਜ਼ ਦੀ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਦਾ ਕੰਮ ਮੁਕੰਮਲ ਕੀਤਾ।
ਉਨ੍ਹਾਂ ਕਿਹਾ ਕਿ ਈ.ਵੀ.ਐਮਜ਼ ਦੀ ਕਮਿਸ਼ਨਿੰਗ (ਮਤਦਾਨ ਲਈ ਤਿਆਰ ਕਰਨਾ) ਪ੍ਰਕਿਰਿਆ ਤੋਂ ਬਾਅਦ ਇਹ ਪਾਇਆ ਗਿਆ ਕਿ ਗੈਰ-ਕਾਰਜਸ਼ੀਲ ਈ.ਵੀ.ਐਮਜ਼ ਨੂੰ ਬਦਲਣ ਦੀ ਲੋੜ ਹੈ ਅਤੇ ਹਰੇਕ ਹਲਕੇ ਵਿੱਚ 20 ਪ੍ਰਤੀਸ਼ਤ ਦੇ ਰਾਖਵੇਂ ਸਟਾਕ ਨੂੰ ਵੀ ਪੂਰਾ ਕਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੜ, ਐਸ.ਏ.ਐਸ.ਨਗਰ ਅਤੇ ਡੇਰਾਬੱਸੀ ਹਲਕਿਆਂ ਵਿੱਚ ਕੁੱਲ 825 ਬੂਥ ਹਨ, ਜਿੱਥੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਸੰਸਦੀ ਹਲਕਿਆਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ ਵੱਧ ਹੋਣ ਕਾਰਨ ਹਰੇਕ ਈ ਵੀ ਐਮ ਨੂੰ ਦੋ-ਦੋ ਬੈਲੇਟ ਯੂਨਿਟਾਂ ਨਾਲ ਜੋੜਿਆ ਜਾਣਾ ਹੈ (ਇੱਕ ਬੈਲਟ ਯੂਨਿਟ ਵਿੱਚ ਸਮੇਤ ਨੋਟਾ 16 ਉਮੀਦਵਾਰਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ)।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੜ ਵਿੱਚ 278, ਐਸ ਏ ਐਸ ਨਗਰ ਵਿੱਚ 249+2 (ਸਹਾਇਕ ਬੂਥ) ਅਤੇ ਡੇਰਾਬੱਸੀ ਵਿੱਚ 291+5 (ਸਹਾਇਕ ਬੂਥ) ਹਨ।
ਰੈਂਡਮਾਈਜੇਸ਼ਨ ਦੌਰਾਨ ਏ ਡੀ ਸੀ (ਜੀ) ਵਿਰਾਜ ਐਸ ਟਿੜਕੇ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ, ਈ ਵੀ ਐਮਜ਼ ਲਈ ਨੋਡਲ ਅਫਸਰ ਆਸ਼ੀਸ਼ ਕਥੂਰੀਆ ਤੇ ਤਹਿਸੀਲਦਾਰ ਚੋਣ ਸੰਜੇ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ