Tuesday, October 14, 2025

Chandigarh

ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

May 30, 2024 02:10 PM
SehajTimes

ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਮਤਦਾਨ 01 ਜੂਨ 2024 ਨੂੰ ਹੋਣਾ ਹੈ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਿੰਗ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਚਲਾਉਣ ਦੀ ਮਨਾਹੀ ਹੋਵੇਗੀ ਤਾਂ ਜੋ  ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

Have something to say? Post your comment

 

More in Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ